Home / ਤਾਜ਼ਾ ਖ਼ਬਰਾਂ / ਦੁਨੀਆਂ ਵਿੱਚ ਛਾ ਗਿਆ ਪੰਜਾਬ ਦਾ ਇਹ ਪਿੰਡ, ਕੱਲ੍ਹ ਨੂੰ ਪ੍ਰਧਾਨ ਮੰਤਰੀ ਮੋਦੀ ਦੇਣਗੇ ਪਿੰਡ ਨੂੰ ਐਵਾਰਡ !

ਦੁਨੀਆਂ ਵਿੱਚ ਛਾ ਗਿਆ ਪੰਜਾਬ ਦਾ ਇਹ ਪਿੰਡ, ਕੱਲ੍ਹ ਨੂੰ ਪ੍ਰਧਾਨ ਮੰਤਰੀ ਮੋਦੀ ਦੇਣਗੇ ਪਿੰਡ ਨੂੰ ਐਵਾਰਡ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਅਸੀਂ ਪੰਜਾਬ

ਦੇ ਪਿੰਡਾਂ ਦੇ ਵਿੱਚ ਦੇਖਣਾ ਇਹ ਹੋਵੇਗਾ ਕਿ ਦੋ ਧੜਿਆਂ ਦੀ ਲੜਾ ਈ ਦੇ ਕਾਰਨ ਬਹੁਤ ਸਾਰੇ ਪਿੰਡਾਂ ਦਾ ਨੁਕਸਾਨ ਹੋ ਜਾਂਦਾ ਹੈ। ਸਰਕਾਰਾਂ ਦੇ ਵੱਲੋਂ ਵੀ ਸਮੇਂ ਸਮੇਂ ਤੇ ਪਿੰਡਾਂ ਨੂੰ ਗ੍ਰਾਂਟਾਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਪਿੰਡ ਦੀ ਨੁਹਾਰ ਬਦਲੀ ਜਾਵੇਗੀ। ਪਿੰਡ ਨੂੰ ਇੱਕ ਵਧੀਆ ਪੰਚਾਇਤ ਮਿਲ ਜਾਵੇ ਜਾ ਸਰਪੰਚ ਮਿਲ ਜਾਵੇ ਤਾਂ ਉਸ ਪਿੰਡ ਦਾ ਨਾਮ ਦੁਨੀਆਂ ਤੱਕ ਪਹੁੰਚ ਚਾਇਆ ਜਾ ਸਕਦਾ ਹੈ। ਅੱਜ ਇਸ ਵੀਡੀਓ ਵਿਚ ਇਕ ਪਿੰਡ ਦੀ ਗੱਲ ਕਰਨ ਜਾ ਰਹੇ ਜਿਸ ਦਾ ਨਾਮ ਭੁਟਾਲ ਕਲਾਂ ਜੋ ਕਿ ਸਂਗਰੂਰ ਦੇ ਵਿੱਚ ਪੈਂਦਾ ਹੈ। ਅੱਜ ਦੇ ਸਮੇਂ ਵਿੱਚ ਭੁਟਾਲ

ਕਲਾਂ ਦਾ ਨਾਮ ਪੂਰੀ ਦੁਨੀਆਂ ਦੇ ਵਿੱਚ ਚਮਕ ਰਿਹਾ ਹੈ , ਇਸ ਪਿੰਡ ਨੂੰ ਹੁਣ ਪੰਜਾਬ ਸਰਕਾਰ ਦੇ ਵੱਲੋਂ ਵੀ ਸਨਮਾਨਤ ਕੀਤਾ ਜਾਵੇਗਾ। ਕਿਉਂਕਿ ਇਹ ਪਿੰਡ ਬਹੁਤ ਹੀ ਜਿਆਦਾ ਸੋਹਣਾ ਬਣਿਆ ਹੋਇਆ ਤੇ ਲੋਕ ਇਸ ਦੀਆਂ ਤਾਰੀਫ਼ਾਂ ਵੀ ਕਰ ਰਹੇ ਹਨ। ਹੁਣ ਕੇਂਦਰ ਸਰਕਾਰ ਦੇ ਵੱਲੋਂ ਵੀ ਇਸ ਪਿੰਡ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.