Home / news / ਰੇਟ 85 ਹਜਾਰ ਸਿਰਫ !

ਰੇਟ 85 ਹਜਾਰ ਸਿਰਫ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਬੀਰ ਨੇ ਕਿਹਾ ਕਿ ਸਾਡੇ ਕੋਲ ਸਭ ਤੋਂ ਪਹਿਲੀ ਗੱਡੀ ਵਰਨਾ ਪਹੁੰਚੀ ਹੈ। ਇਹ ਗੱਡੀ ਦੋ ਹਜਾਰ ਗਿਆਰਾਂ ਮਾਡਲ ਹੈ। ਇਹ ਗੱਡੀ ਬਿਲਕੁਲ ਸਾਫ਼ ਪਈ ਹੈ। ਇਹ ਗੱਡੀ ਅੰਮ੍ਰਿਤਸਰ ਵਿੱਚ ਖੜ੍ਹੀ ਹੈ। ਇਸ ਗੱਡੀ ਦੇ ਸਾਰੇ ਨਵੇਂ ਟਾਇਰ ਪਏ ਹਨ।

ਇਸ ਗੱਡੀ ਦੇ ਮਾਲਕ ਨੇ ਇਸ ਦੀ ਡਿਮਾਂਡ ਤਿੱਨ ਲੱਖ ਚਾਲੀ ਹਜ਼ਾਰ ਰੁਪਏ ਮੰਗੀ ਹੈ। ਇਸ ਗੱਡੀ ਦੀਆਂ ਸੀਟਾਂ ਵੀ ਬਿਲਕੁਲ ਸਾਫ਼ ਪਈਆਂ ਹਨ। ਇਸ ਗੱਡੀ ਦੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸਕਰੈਚ ਨਹੀਂ ਹੈ। ਇਸ ਗੱਡੀ ਦੇ ਵਿੱਚ ਏ ਸੀ ਅਤੇ ਹੀਟਰ ਵੀ ਬਿਲਕੁਲ ਵਧੀਆ ਤਰੀਕੇ ਨਾਲ

ਚੱਲਦਾ ਹੈ। ਬੀਰ ਨੇ ਕਿਹਾ ਕਿ ਸਾਡੇ ਕੋਲ ਦੂਜੀ ਗੱਡੀ ਇਨੋਵਾ ਪਹੁੰਚੀ ਹੈ ਇਹ ਗੱਡੀ ਦੋ ਹਜਾਰ ਬਾਰਾਂ ਮਾਡਲ ਹੈ। ਇਸ ਗੱਡੀ ਦੇ ਮਾਲਕ ਨੇ ਦੀ ਡਿਮਾਂਡ ਪੰਜ ਲੱਖ ਪੰਜਾਹ ਹਜ਼ਾਰ ਰੁਪਏ ਮੰਗੀ ਹੈ। ਇਹ ਗੱਡੀ ਲੁਧਿਆਣਾ ਵਿੱਚ ਖੜ੍ਹੀ ਹੈ।

ਜੇਕਰ ਕੋਈ ਵੀ ਵੀਰ ਇਸ ਗੱਡੀ ਨੂੰ ਲੈਣਾ ਚਾਹੁੰਦਾ ਹੈ ਤਾਂ ਵੀਡੀਓ ਵਿਚ ਦਿੱਤੇ ਹੋਏ ਨੰਬਰ ਤੇ ਸੰਪਰਕ ਕਰਕੇ ਗੱਲਬਾਤ ਕਰ ਸਕਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏCDE[/embed]

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.