Home / news / ਘਰ ਵਿੱਚੋਂ ਮਿਲਿਆ ਕਰੋੜਾਂ ਦਾ ਖਜਾਨਾਂ ਕੰਧਾਂ ਚੋਂ ਨਿਕਲੇ ਨੋਟਾਂ ਦੇ ਬੰਡਲ !

ਘਰ ਵਿੱਚੋਂ ਮਿਲਿਆ ਕਰੋੜਾਂ ਦਾ ਖਜਾਨਾਂ ਕੰਧਾਂ ਚੋਂ ਨਿਕਲੇ ਨੋਟਾਂ ਦੇ ਬੰਡਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕੇ ਇਕ ਹੁਣ ਬਹੁਤ ਵੱਡੀ ਖਬਰ ਮੁੰਬਈ ਤੋਂ ਸਾਹਮਣੇ ਆਈ ਹੈ। ਇੱਥੇ ਇਕ ਘਰ ਦੇ ਵਿੱਚੋਂ ਬਹੁਤ ਹੀ ਜ਼ਿਆਦਾ ਪੈਸਾ ਮਿਲਿਆ। ਜਿਸ ਨੂੰ ਦੇਖ ਕੇ ਲੋਕ ਵੀ ਹੈਰਾਨ ਹੋ ਗਏ। ਜਿਸ ਦੇ ਘਰ ਵਿਚ ਇਹ ਸਾਰਾ ਕੁਝ ਮਿਲਿਆ ਹੈ

ਉਹ ਸੋਨੇ ਦਾ ਵਪਾਰੀ ਹੈ। ਸਭ ਤੋਂ ਪਹਿਲਾਂ ਜਦੋਂ ਉਸ ਨੇ ਆਪਣਾ ਜੀਐੱਸਟੀ ਭਰਿਆ ਸੀ ਤਾਂ ਉਸਨੇ ਚੌਵੀ ਕਰੋਡ਼ ਰੁਪਏ ਭਰਿਆ ਸੀ ਅਤੇ ਉਸ ਤੋਂ ਬਾਅਦ ਉਸ ਨੇ ਸਤਾਰਾਂ ਹਜ਼ਾਰ ਕਰੋ ਜੀਐੱਸਟੀ ਭਰਿਆ। ਜਿਸ ਤੋਂ ਬਾਅਦ ਜੀਐੱਸਟੀ ਵਾਲਿਆਂ ਨੂੰ ਉਸ ਉੱਤੇ ਸ਼ੱਕ ਹੋਣਾ ਸ਼ੁਰੂ ਹੋ ਗਿਆ

ਅਤੇ ਉਨ੍ਹਾਂ ਨੇ ਨਿਗਰਾਨੀ ਵੀ ਰੱਖਣੀ ਸ਼ੁਰੂ ਕਰ ਦਿੱਤੀ। ਪਰ ਹੈਰਾਨੀ ਤਾਂ ਉਦੋਂ ਹੋਈ ਜਦੋਂ ਉਸ ਨੇ ਅਗਲੇ ਸਾਲ ਤੇਈ ਹਜ਼ਾਰ ਕਰੋੜ ਪਿਆ ਜੀ ਐੱਸ ਟੀ ਭਰੀ। ਜਿਸ ਤੋਂ ਬਾਅਦ ਜੀਐੱਸਟੀ ਵਾਲਿਆਂ ਨੇ ਉਸ ਦੇ ਘਰ ਤੇ ਛਾਪੇਮਾ ਰੀ ਕੀਤੀ

ਅਤੇ ਉਹਦੇ ਘਰ ਵਿਚੋਂ ਕੰਧਾਂ ਦੇ ਵਿੱਚੋਂ ਅਤੇ ਫਰਸ਼ ਦੇ ਵਿੱਚੋਂ ਪੈਸਿਆਂ ਦੀਆਂ ਗੁੱਥੀਆਂ ਨਿਕਲੀਆਂ। ਜਿਸ ਨੂੰ ਦੇਖ ਕੇ ਜੀ ਐੱਸ ਟੀ ਵਾਲੇ ਹੈਰਾਨ ਹੋ ਗਏ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.