Home / news / ਪੰਜਾਬ ਚ ਇਥੇ ਸਵੇਰੇ 8 ਵਜੇ ਤੋਂ ਲੈਕੇ 5 ਵਜੇ ਤਕ ਬਿਜਲੀ ਰਹੇਗੀ ਬੰਦ !

ਪੰਜਾਬ ਚ ਇਥੇ ਸਵੇਰੇ 8 ਵਜੇ ਤੋਂ ਲੈਕੇ 5 ਵਜੇ ਤਕ ਬਿਜਲੀ ਰਹੇਗੀ ਬੰਦ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਪੰਜਾਬ ਵਿੱਚ ਜਿੱਥੇ ਬਿਜਲੀ ਦਾ ਕਹਿਰ ਵਧਦਾ ਜਾ ਰਿਹਾ ਉੱਥੇ ਬਿਜਲੀ ਦੇ ਕੱਟਣ ਵਾਲੇ ਕੱਟਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸਦੇ ਚੱਲਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਾਰੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਜਾਰੀ ਕਰਕੇ ਦੱਸਿਆ ਗਿਆ ਕਿਦੁਪਹਿਰ ਦੇ ਵੇਲੇ ਤਾਪਮਾਨ ਵਿਚ ਹੋਰ ਵਾਧਾ ਹੋ ਸਕਦਾ ਇਸ ਮੌਕੇ ਲੱਗਣ ਵਾਲੇ ਬਿਜਲੀ ਦੇ ਕੱਟਾਂ ਕਾਰਨ ਬਹੁਤ ਸਾਰੇ ਵੀ ਪ੍ਰਭਾਵਿਤ ਹੋ ਰਹੇ ਹਨ। ਪੰਜਾਬ ਚ ਸਵੇਰੇ ਅੱਠ ਤੋਂ ਲੈ ਕੇ ਤਿੱਨ ਵਜੇ ਤੱਕ ਬਿਜਲੀ ਬੰਦ ਰਹੇਗੀ

ਇਸ ਬਾਰੇ ਖ਼ਬਰ ਸਾਹਮਣੇ ਆਈ ਪ੍ਰਾਪਤੀ ਹੈ ਜਾਣਕਾਰੀ ਦੇ ਅਨੁਸਾਰ ਐਤਵਾਰ ਦੇ ਦਿਨ ਛੁੱਟੀ ਵਾਲੇ ਦਿਨ ਜਿਥੇ ਮਹਾਂਨਗਰ ਲੁਧਿਆਣਾ ਦੇ ਵਿਚ ਜ਼ਰੂਰੀ ਮੁਰੰਮਤ ਦੇ ਚੱਲਦੇ ਬਿਜਲੀ ਦਾ ਕੱਟ ਲੱਗ ਰਿਹਾ ਹੈ ਜਿਸ ਦੇ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.