Home / news / ਰੇਟ 65 ਹਜਾਰ ਸਿਰਫ ਗੱਡੀ ਜਵਾ ਨਵੀ ਹੈ ਟੋਪ ਦੀ ਗੱਡੀ !

ਰੇਟ 65 ਹਜਾਰ ਸਿਰਫ ਗੱਡੀ ਜਵਾ ਨਵੀ ਹੈ ਟੋਪ ਦੀ ਗੱਡੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਇੱਕ ਵੀਰ ਨੇ ਕਿਹਾ ਕਿ ਸਾਡੇ ਕੋਲ ਸਭ ਤੋਂ ਪਹਿਲਾਂ ਗੱਡੀ ਮਰੂਤੀ ਸੁਜ਼ੂਕੀ ਵਾਲਿਆਂ ਦੀ ਵੈਗਨਰ ਪਹੁੰਚੀ ਹੈ ,ਇਹ ਗੱਡੀ ਸੀਐਨਜੀ ਤੇ ਹੈ , ਇਹ ਗੱਡੀ ਦੋ ਹਜਾਰ ਸੋਲ਼ਾਂ ਮਾਡਲ ਹੈ ,

ਇਸ ਗੱਡੀ ਦੇ ਮਾਲਕ ਇਸ ਦੀ ਡਿਮਾਂਡ ਤਿੱਨ ਲੱਖ ਚਾਲੀ ਹਜ਼ਾਰ ਰੁਪਏ ਮੰਗੀ ਹੈ। ਇਹ ਗੱਡੀ ਮਾਨਸਾ ਏਰੀਏ ਦੇ ਵਿਚ ਹੈ। ਇਸ ਗੱਡੀ ਦੇ ਸਾਰੇ ਟਾਇਰ ਨਵੇਂ ਪਾਏ ਹੋਏ ਹਨ। ਇਸ ਗੱਡੀ ਦੇ ਕੋਈ ਵੀ ਸਕ੍ਰੈਚ ਨਹੀਂ ਅਤੇ ਰੰਗ ਵੀ ਬਹੁਤ ਸਾਫ ਪਿਆ ਹੈ। ਇਸ ਗੱਡੀ ਦੇ ਸੀਟ ਕਵਰਸ ਬਹੁਤ ਸਾਫ਼ ਪਏ ਹਨ।

ਜੇਕਰ ਕੋਈ ਲੈਣਾ ਚਾਹੁੰਦਾ ਹੈ ਤਾਂ ਉਹ ਵੀਡੀਓ ਵਿਚ ਦਿੱਤੇ ਹੋਏ ਨੰਬਰ ਤੇ ਸੰਪਰਕ ਕਰ ਸਕਦਾ ਹੈ। ਬੀਰ ਨੇ ਕਿਹਾ ਕਿ ਸਾਡੇ ਕੋਲ ਦੂਜੀ ਗੱਡੀ ਸਵਿਫਟ ਪਹੁੰਚੀ ਹੈ। ਇਸ ਗੱਡੀ ਦਾ ਨੰਬਰ ਦਿੱਲੀ ਦਾ ਹੈ। ਇਸ ਗੱਡੀ ਦਾ ਰੰਗ ਕਾਲਾ ਹੈ ਇਸ ਗੱਡੀ ਦੇ ਮਾਲਕ ਨੇ ਇਸ ਦੀ ਡਿਮਾਂਡ ਪਚੱਨਵੇ ਹਜ਼ਾਰ ਮੰਗੀ ਹੈ।

ਇਹ ਗੱਡੀ ਦੋ ਹਜਾਰ ਛੇ ਮਾਡਲ ਹੈ। ਗੱਡੀ ਦੀ ਕੰਡੀਸ਼ਨ ਬਿਲਕੁਲ ਸਾਫ਼ ਪਈ ਹੈ। ਗੱਡੀ ਦੇ ਸਾਰੇ ਟਾਇਰ ਨਵੇਂ ਪਾਏ ਹੋਏ ਹਨ। ਇਹ ਗੱਡੀ ਹੁਸ਼ਿਆਰਪੁਰ ਵਿੱਚ ਖੜ੍ਹੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.