Home / news / ਇਸ ਬਾਬੇ ਨੇ ਮਰੇ ਬੰਦੇ ਦੇ ਵਿਚ ਪਾ ਦਿੱਤੀ ਜਾਨ !

ਇਸ ਬਾਬੇ ਨੇ ਮਰੇ ਬੰਦੇ ਦੇ ਵਿਚ ਪਾ ਦਿੱਤੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਵੀਡੀਓ ਵਿੱਚ ਇੱਕ ਬਾਬਾ ਜੀ ਨੇ ਕਿਹਾ ਕਿ ਵੋਟਾਂ ਪੈਣੀਆਂ ਸੀ ਅਤੇ ਉਸ ਸਮੇਂ ਪਰਿਵਾਰ ਵਾਲਿਆਂ ਨੇ ਕਿਹਾ ਕਿ ਆਪਾਂ ਮੁੰਡੇ ਦਾ ਸਸਕਾਰ ਕਰ ਦਿੰਨੇ ਆਂ। ਬਾਬਾ ਜੀ ਨੇ ਕਿਹਾ ਕਿ ਜਦੋਂ ਮੁੰਡੇ ਦੇ ਮੂੰਹ

ਦੇ ਉੱਤੇ ਕੱਪੜਾ ਲਾਹਿਆ ਤਾਂ ਮੁੰਡਾ ਅੱਖਾਂ ਫਟ ਕਾ ਰਿਹਾ ਸੀ ਉਨ੍ਹਾਂ ਨੇ ਕਿਹਾ ਕਿ ਸਿਵਿਆਂ ਵਿੱਚ ਪਿਆ ਬੰਦਾ ਵੀ ਜਿਊਂਦਾ ਸੀ। ਬਾਬਾ ਜੀ ਦੇ ਪਿੰਡ ਦਾ ਨਾਮ ਬਡਰੁੱਖਾਂ ਹੈ। ਤੁਹਾਡੇ ਪਰਿਵਾਰਕ ਮੈਂਬਰ ਦੀ ਵੀ ਬਚ ਸਕਦੀ ਆ ਜਾਨ । ਅਸੀਂ ਬਹੁਤ ਵਾਰੀ ਸੁਣਿਆ ਹੋਵੇਗਾ

ਕਿ ਸੱਪ ਦੇ ਡੱਸੇ ਹੋਏ ਦਾ ਇਲਾਜ ਕਿਤੇ ਵੀ ਨਹੀਂ ਹੈ ਪਰ ਇਸ ਦਾ ਇਲਾਜ ਪਿੰਡ ਬਡਰੁੱਖਾਂ ਜ਼ਿਲ੍ਹਾ ਸੰਗਰੂਰ ਦੇ ਇਕ ਬਾਬਾ ਜੀ ਕੋਲ ਹੈ। ਜੇਕਰ ਤੁਹਾਡੇ ਪਰਿਵਾਰ ਵਿੱਚ ਵੀ ਕਿਸੇ ਸੱਪ ਨੇ ਡੱਸ ਲਿਆ ਹੋਵੇ

ਤਾਂ ਇਸ ਬਾਬਾ ਜੀ ਕੋਲ ਆ ਕੇ ਆਪਣੀ ਜਾਨ ਬਚਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਪਸ ਲਾਉਂਦੇ ਹਾਂ ਅਤੇ ਪੀਣ ਲਈ ਵੀ ਇੱਕ ਦਵਾਈ ਦਿੰਦੇ ਹਾਂ। ਜਿਸ ਤੋਂ ਬਾਅਦ ਬੰਦਾ 1 ਘੰਟੇ ਦੇ ਬਾਅਦ ਜੀਊਂਦਾ ਹੋ ਜਾਂਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

CM ਮਾਨ ਦੇ ਗੜ੍ਹ ਚ ਜਾਖੜ ਦੀ ਐਂਟਰੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.