Home / news / ਰਾਤ ਨੂੰ ਲੋਕਾਂ ਫੜਿਆ ਕਾਲੇ ਕੱਛਿਆਂ ਵਾਲਾ !

ਰਾਤ ਨੂੰ ਲੋਕਾਂ ਫੜਿਆ ਕਾਲੇ ਕੱਛਿਆਂ ਵਾਲਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡਿਓ ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਵਿਚ ਚੋਰੀਆਂ ਬਹੁਤੀ ਜ਼ਿਆਦਾ ਹੋ ਰਹੀਆਂ ਹਨ ਅਤੇ ਅੱਜ ਦੀ ਇਹ ਵੀਡੀਓ ਇਕ ਚੋਰ ਦੀ ਹੈ ਜੋ ਕਿ ਰਾਤ ਨੂੰ ਲੁੱਟਾਂ ਖੋਹਾਂ ਕਰਨ ਆਇਆ ਸੀ

ਜੋ ਆਪਣੇ ਸਾਥੀਆਂ ਨਾਲ ਮਿਲ ਕੇ ਰਸਤੇ ਵਿੱਚ ਆਉਣ ਵਾਲੇ ਲੋਕਾਂ ਤੋਂ ਰਾਤ ਨੂੰ ਮੋਟਰਸਾਈਕਲ ਖੋਹ ਲੈਂਦੇ ਸੀ। ਜਦੋਂ ਇਹ ਗੱਲ ਪਿੰਡ ਵਾਲਿਆਂ ਨੂੰ ਪਤਾ ਲੱਗਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਸਾਰੀ ਰਾਤ ਨਿਗਰਾਨੀ ਰੱਖ ਕੇ ਉਨ੍ਹਾਂ ਮੁੰਡਿਆਂ ਨੂੰ ਫੜ ਲਿਆ ਜਾਂਦਾ ਹੈ ਲੋਕਾਂ ਦੇ ਵੱਲੋਂ ਉਸ ਚੋਰ ਨੂੰ ਕੁੱਟਿਆ ਜਾਂਦਾ ਹੈ

ਤਾਂ ਉਸ ਦੇ ਦੁਆਰਾ ਮੰਨਿਆ ਜਾਂਦਾ ਹੈ ਕਿ ਉਸ ਦੇ ਗਰੁੱਪ ਵਿੱਚ ਕਿੰਨੇ ਬੰਦੇ ਹਨ। । ਇਸ ਲਈ ਨੌਜਵਾਨ ਮੁੰਡਿਆਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਗਲਤ ਕੰਮ ਨਹੀਂ ਕਰਨਾ ਚਾਹੀਦਾ। ਕੁਝ ਪੈਸਿਆਂ ਦੀ ਖਾਤਰ ਬਹੁਤ ਸਾਰੇ ਮੁੰਡੇ ਪੈਸਿਆਂ ਦੀ ਖਾਤਰ ਇੱਕ ਦੂਜੇ ਨੂੰ ਲੁੱਟ ਲੈਂਦੇ ਹਨ। ਜੋ ਬਹੁਤ ਹੀ ਜਿਆਦਾ ਗਲਤ ਗੱਲ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.