Home / ਤਾਜ਼ਾ ਖ਼ਬਰਾਂ / ਪਾਣੀ ਦੇ ਵਿਚ ਹਲਦੀ ਮਿਲਾਕੇ ਪੀਣ ਦੇ ਨਾਲ ਦੇਖੋ ਕੀ ਹੁੰਦਾ ਹੈ

ਪਾਣੀ ਦੇ ਵਿਚ ਹਲਦੀ ਮਿਲਾਕੇ ਪੀਣ ਦੇ ਨਾਲ ਦੇਖੋ ਕੀ ਹੁੰਦਾ ਹੈ

ਇਸ ਸੰਸਾਰ ਵਿੱਚ ਰਹਿਣ ਵਾਲੇ ਲੋਕ ਅਜੋਕੇ ਯੁੱਗ ਦੇ ਪ੍ਰਭਾਵ ਹੇਠਾਂ ਆਉਣ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਹੋ ਰਹੇ ਹਨ ਜਿਨ੍ਹਾਂ ਦਾ ਹਲੇ ਤੱਕ ਕੋਈ ਵੀ ਪੱਕਾ ਇਲਾਜ ਕਿਸੇ ਡਾਕਟਰ ਕੋਲ ਹੈ ਨਹੀਂ ਜਿਵੇਂ ਕਿ ਡਾਇਬਟੀਜ਼ , ਜੋੜਾਂ ਦਾ ਦਰਦ ਅਤੇ ਚਮੜੀ ਨਾਲ ਸੰਬੰਧਿਤ ਹੋਰ ਵੀ ਕਈ ਸਮੱਸਿਆਵਾਂ ਹਨ। ਇਹਨਾਂ ਸਭ ਦਾ ਹੱਲ ਹਲਦੀ ਵਾਲੇ ਦੁੱਧ ਵਿੱਚ ਦੱਸਿਆ ਗਿਆ ਹੈ।

ਪੁਰਾਤਨ ਲੋਕਾਂ ਅਨੁਸਾਰ ਹਲਦੀ ਨੂੰ ਸਭ ਤੋਂ ਬੇਹਿਤਰੀਨ ਨੈਚੁਰਲ ਐਂਟੀ-ਬਾਯੋਟਿਕ ਮੰਨਿਆ ਗਿਆ ਹੈ। ਇਸ ਲਈ ਇਹ ਚਮੜੀ, ਪੇਟ ਅਤੇ ਸਰੀਰ ਦੇ ਕਈ ਰੋਗਾਂ ‘ਚ ਇਸ ਦੀ ਵਰਤੋ ਕੀਤੀ ਜਾਂਦੀ ਹੈ। ਉਂਝ ਹਲਦੀ ਅਤੇ ਦੁੱਧ ਦੋਵੇਂ ਹੀ ਗੁਣਕਾਰੀ ਹਨ ਪਰ ਜੇਕਰ ਇਨ੍ਹਾਂ ਨੂੰ ਇਕੱਠਾ ਮਿਲਾ ਕੇ ਸੇਵਨ ਕੀਤਾ ਜਾਵੇ ਤਾਂ ਇਨ੍ਹਾਂ ਦੇ ਫਾਇਦੇ ਦੁੱਗਣੇ ਹੋ ਜਾਂਦੇ ਹਨ। ਹਲਦੀ ਵਾਲਾ ਦੁੱਧ ਪੀਣ ਨਾਲ ਕੇਵਲ ਦਰਦ ’ਚ ਹੀ ਨਹੀਂ ਸਗੋਂ ਗੰਭੀਰ ਬੀਮਾਰੀਆਂ ਤੋਂ ਵੀ ਛੁਟਕਾਰਾ ਦਿਵਾਉਂਦਾ ਹੈ। ਹਲਦੀ ‘ਚ ਵਿਨਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਪਾਏ ਜਾਂਦੇ ਹਨ।

ਇੱਕ ਗਿਲਾਸ ਦੁੱਧ ਵਿੱਚ 2 ਚੁਟਕੀਆਂ ਹਲਦੀ ਮਿਲਾਕੇ ਦਿਨ ਚ 1 ਵਾਰ ਦੁਪਹਿਰੇ ਜਾਂ ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਪੀਣਾ ਚਾਹੀਦਾ ਹੈ, ਇਸ ਨਾਲ ਫਾਇਦਾ ਹੋਵੇਗਾ। ਰੋਜ਼ਾਨਾ ਇਕ ਗਿਲਾਸ ਦੁੱਧ ‘ਚ ਅੱਧਾ ਚਮਚ ਹਲਦੀ ਮਿਲਾ ਕੇ ਲੈਣ ਨਾਲ ਸਰੀਰ ਸਡੋਲ ਹੁੰਦਾ ਹੈ। ਕੋਸੇ ਦੁੱਧ ਨਾਲ ਹਲਦੀ ਦੇ ਸੇਵਨ ਨਾਲ ਸਰੀਰ ‘ਚ ਇਕੱਠਾ ਹੋਇਆ ਮੋਟਾਪਾ ਘੱਟਦਾ ਹੈ।

ਇਸ ਕਈ ਤੱਤ ਹੁੰਦੇ ਹਨ, ਜੋ ਸਰੀਰ ਦਾ ਵਜ਼ਨ ਘੱਟ ਕਰਨ ਲਈ ਮਦਦ ਕਰਦੇ ਹਨ। ਹਲਦੀ ਵਾਲੇ ਦੁੱਧ ਨੂੰ ਗਠੀਏ ਨਾਲ ਹੋਣ ਵਾਲੀ ਸੋਜ ਨੂੰ ਦੂਰ ਕੀਤਾ ਜਾਂਦਾ ਹੈ। ਇਹ ਜੋੜਾਂ ਅਤੇ ਮਾਸ ਪੇਸ਼ੀਆਂ ਨੂੰ ਲਚੀਲਾ ਬਣਾਉਂਦਾ ਹੈ ਅਤੇ ਦਰਦ ਨੂੰ ਘੱਟ ਕਰਨ ‘ਚ ਵੀ ਸਹਾਇਕ ਹੰਦਾ ਹੈ। ਇਸ ਤਰ੍ਹਾਂ ਜੇਕਰ ਕੋਈ ਵੀ ਇਨਸਾਨ ਬਿਨ੍ਹਾਂ ਦਵਾਈਆਂ ਖਾਣ ਤੋਂ ਆਪਣੇ ਜੀਵਨ ਵਿੱਚ ਸੁਖਦਾਇਕ ਰਹਿਣਾ ਚਾਹੁੰਦਾ ਹੈ ਤਾਂ ਉਸਨੂੰ ਇਹ ਨੁਸਖਾ ਅਪਣਾਉਣਾ ਚਾਹੀਦਾ ਹੈ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.