Home / news / ਆਸ਼ਕੀ ਖਾਤਿਰ ਨਹੀਂ ਮਾਂ ਦੀ ਮਜਬੂਰੀ ਲਈ !

ਆਸ਼ਕੀ ਖਾਤਿਰ ਨਹੀਂ ਮਾਂ ਦੀ ਮਜਬੂਰੀ ਲਈ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇੱਕ ਵੀਰ ਦੇ ਪਿਤਾ ਜੋ ਕਿ ਬਹੁਤ ਹੀ ਜ਼ਿਆਦਾ ਸ਼ਰਾਬ ਪੀਂਦੇ ਸੀ ਅਤੇ ਜਦ ਉਹ ਜ਼ਿਆਦਾ ਸ਼ਰਾਬ ਪੀਂਦੇ ਲਈ ਤਾਂ ਉਹ ਉਸ ਮੁੰਡੇ ਦੀ ਮਾਤਾ ਨੂੰ ਬਹੁਤੀ ਜ਼ਿਆਦਾ ਕੁੱਟਦੇ ਹੁੰਦੇ ਸੀ ,

ਅਤੇ ਜਦੋਂ ਮੁੰਡਾ ਤੇਰਾ ਚੌਹਾਂ ਸਾਲਾਂ ਦਾ ਸੀ ਉਦੋਂ ਮੁੰਡਾ ਸੋਚਦਾ ਹੁੰਦਾ ਸੀ ਕਿ ਮੇਰਾ ਪਿਓ ਮੇਰੀ ਮਾਂ ਅਤੇ ਤਸ਼ੱਦਦ ਢਾਹੁੰਦਾ ਹੈ। ਮੇਰੀ ਮਾਂ ਨੂੰ ਕੁੱਟਦਾ ਮਾਰਦਾ ਹੈ। ਉਹ ਸੋਚਦਾ ਹੁੰਦਾ ਸੀ ਕਿ ਮੈਂ ਹੁਣ ਕੀ ਕਰ ਸਕਦਾ ਹਾਂ ਉਸ ਸਮੇਂ ਇਸ ਮੁੰਡੇ ਨੇ ਕਸਮ ਖਾਧੀ ਕਿ ਮੈਂ ਆਪਣਾ ਸਰੀਰ ਬਣਾਉਣਾ ਹੈ।

ਮੈਂ ਆਪਣੇ ਪਿਤਾ ਨੂੰ ਰੋਕਣਾ ਹੈ ਜੋ ਮੇਰੀ ਮਾਂ ਨੂੰ ਕੁੱਟਦਾ ਮਾਰਦਾ ਹੈ। ਮੈਂ ਐਨੀ ਸੋਹਣੀ ਸਿਹਤ ਬਣਾਉਣੀ ਹੈ ਕਿ ਮੇਰਾ ਪਿਤਾ ਮੈਨੂੰ ਦੇਖ ਕੇ ਮੇਰੀ ਮਾਂ ਨੂੰ ਨਾ ਮਾਰੇ। ਉਸ ਮੁੰਡੇ ਨੇ ਕਿਹਾ ਕਿ ਜਦੋਂ ਮੈਂ ਅੱਖੀਂ ਦੇਖਦਾ ਹੁੰਦਾ ਸੀ ਤਾਂ ਮੈਨੂੰ ਬਹੁਤ ਜ਼ਿਆਦਾ ਦਰਦ ਹੁੰਦਾ ਸੀ

ਇਸ ਲਈ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਆਪਣੇ ਪਰਿਵਾਰ ਵਿੱਚ ਨਹੀਂ ਲੜਨਾ ਚਾਹੀਦਾ। ਸਾਨੂੰ ਆਪਣੇ ਪਰਿਵਾਰ ਦੀ ਦਾ ਹੱਸ ਕੇ ਰਹਿਣਾ ਚਾਹੀਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.