Home / news / ਹੁਣੇ ਹੁਣੇ ਵਾਪਰੀ ਵੱਡੀ ਘਟਨਾ !

ਹੁਣੇ ਹੁਣੇ ਵਾਪਰੀ ਵੱਡੀ ਘਟਨਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਕੋਲੇ ਦਾ ਭਰਿਆ ਹੋਇਆ ਟਰਾਲਾ ਇਕ ਘਰ ਵਿੱਚ ਸਿੱਧਾ ਹੀ ਡਰਾਇੰਗ ਰੂਮ ਵਿੱਚ ਵੜ ਗਿਆ। ਉਸ ਵੀਰ ਨੇ ਕਿਹਾ ਕਿ ਇਸ ਥਾਂ ਤੇ ਬਹੁਤ ਸਾਰੇ ਐਕਸੀਡੈਂਟ ਹੁੰਦੇ ਆ ਰਹੇ ਹਨ

ਅਤੇ ਸਰਕਾਰ ਵੱਲੋਂ ਇਸ ਥਾਂ ਤੇ ਕੋਈ ਲਾਈਟ ਨਹੀਂ ਲਗਾਈ ਗਈ। ਉਸ ਵੀਰ ਨੇ ਕਿਹਾ ਕਿ ਅਸੀਂ ਜੋ ਘਰ ਬਣਾਇਆ ਸੀ ਅਸੀਂ ਉਸ ਉੱਤੇ ਲੋਨ ਵੀ ਚੁੱਕਿਆ ਹੋਇਆ ਸੀ ਅਤੇ ਲੋਨ ਵੀ ਭਰ ਰਹੇ ਸੀ ਪਰ ਸਾਡਾ ਬਹੁਤ ਨੁਕਸਾਨ ਹੋ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਸਾਡਾ ਬਹੁਤ ਵੱਡਾ ਨੁਕਸਾਨ ਹੋ ਗਿਆ

ਅਤੇ ਸਾਡੀ ਜੋ ਗੱਡੀ ਜੀ ਉਸ ਉਤੇ ਵੀ ਪੱਥਰ ਡਿੱਗ ਚੁੱਕੇ ਹਨ ਅਤੇ ਸਾਡੇ ਤੋਂ ਅਸੀਂ ਥਮ੍ਹਲੇ ਕੱਢੇ ਸੀ ਉਹ ਵੀ ਟੁੱਟ ਗਏ ਹਨ। ਇਸ ਲਈ ਜੋ ਟਰਾਲੇ ਚਲਾਉਂਦੇ ਹਨ ਉਨ੍ਹਾਂ ਨੂੰ ਵੀ ਧਿਆਨ ਦੇਣਾ ਚਾਹੀਦਾ ਹੈ ਕਿ ਉਹ ਆਪਣਾ ਟਰਾਲਾ ਹੌਲੀ ਚਲਾਏ ਜਾਣ ਤਾਂ ਜੋ ਕਿਸੇ ਦਾ ਵੀ ਨੁਕਸਾਨ ਨਾ ਹੋਵੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.