Home / news / ਪਰੇਮੀ ਜੋੜਾ ਸ਼ਰੇਆਮ ਵੇਖੋ ਪਾਰਕ ਚ ਬੈਠਾ ਕੀ ਕਰ ਰਿਹਾ ਸੀ !

ਪਰੇਮੀ ਜੋੜਾ ਸ਼ਰੇਆਮ ਵੇਖੋ ਪਾਰਕ ਚ ਬੈਠਾ ਕੀ ਕਰ ਰਿਹਾ ਸੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਅਸੀਂ ਆਏ ਦਿਨ ਸੋਸ਼ਲ ਮੀਡੀਆ ਤੇ ਕੁੜੀ ਮੁੰਡਿਆਂ ਦੀਆਂ ਵੀਡਿਓਜ਼ ਦੇਖੀਆਂ ਹੀ ਹੋਣਗੀਆਂ। ਇਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਕ ਪ੍ਰੇਮੀ ਜੋੜੇ ਦੀ। ਜੋ ਕਿ ਘਰ ਵਿੱਚੋਂ ਤਾਂ ਪੜ੍ਹਨ ਲਈ ਆਏ ਹੋਏ ਹਨ

ਪਰ ਉਹ ਪੜਨ ਨਹੀਂ ਪਹੁੰਚੇ। ਜਿੱਥੇ ਉਨ੍ਹਾਂ ਨੇ ਪੜਨ ਲਈ ਜਾਣਾ ਸੀ ਅੱਜ ਦੇ ਸਮੇਂ ਵਿੱਚ ਕੁੜੀਆਂ ਮਾਪਿਆਂ ਦੇ ਅੱਖਾਂ ਵਿੱਚ ਘੱਟਾ ਪਾ ਕੇ ਪੜ੍ਹਨ ਲਈ ਆ ਜਾਂਦੀਆਂ ਹਨ ਅੱਧੇ ਰਸਤੇ ਵਿੱਚੋਂ ਗਾਇਬ ਹੋ ਜਾਂਦੀਆਂ ਹਨ। ਜਿਨ੍ਹਾਂ ਨਾਲ ਉਹ ਪਿਆਰ ਕਰਦੀਆਂ ਹੁੰਦੀਆਂ ਹਨ ਰਸਤੇ ਵਿੱਚ ਉਨ੍ਹਾਂ ਨੂੰ ਆਪਣੇ ਨਾਲ ਲੈ ਕੇ ਜਾਂਦੇ ਹਨ

ਅਤੇ ਮਾਂ ਪਿਓ ਵੀ ਇਸ ਬਾਰੇ ਕੁਝ ਵੀ ਪਤਾ ਨਹੀਂ ਲੱਗਦਾ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਅਜਿਹਾ ਕੋਈ ਗਲਤ ਕੰਮ ਨਹੀਂ ਕਰਨੇ ਚਾਹੀਦੇ ਤਾਂ ਜੋ ਸਾਨੂੰ ਲੋਕਾਂ ਦੇ ਸਾਹਮਣੇ ਬੇਸ਼ਰਮੀ ਆਵੇ

ਅਤੇ ਸਾਨੂੰ ਵਿਵਾਦ ਵਿੱਚ ਬਹੁਤੀਆਂ ਜ਼ਿਆਦਾ ਪਛਤਾਉਣਾ ਪਵੇ , ਸਾਨੂੰ ਆਪਣੇ ਮਾਂ ਪਿਉ ਨਾਲ ਧੋਖਾ ਨਹੀਂ ਕਰਨਾ ਚਾਹੀਦਾ ਉਨ੍ਹਾਂ ਨੇ ਬੜੀ ਮੁਸ਼ਕਲ ਦੇ ਨਾਲ ਉਹ ਸਾਨੂੰ ਪੜ੍ਹਾਉਂਦੇ ਹਨ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.