Home / ਤਾਜ਼ਾ ਖ਼ਬਰਾਂ / ਬਜੁਰਗ ਨੇ 1 ਦਿਨ ‘ਚ ਵੱਡ ਦਿੱਤੀ 1 ਕਿੱਲਾ ਕਣਕ !

ਬਜੁਰਗ ਨੇ 1 ਦਿਨ ‘ਚ ਵੱਡ ਦਿੱਤੀ 1 ਕਿੱਲਾ ਕਣਕ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ

ਮਾਝੇ ਦੇ ਪਰਗਟ ਸਿੰਘ ਸਰਦਾਰ ਦੇ ਵੱਲੋਂ ਇਕ ਦਿਨ ਦੇ ਵਿੱਚ ਇੱਕ ਕਿੱਲਾ ਕਣਕ ਵੱਢ ਦਿੱਤੀ ਅਤੇ ਉਸ ਨੇ ਇਕ ਨਵਾਂ ਰਿਕਾਰਡ ਪੈਦਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਦਮ ਲੈਣਾ ਤਾਂ ਮੈਂ ਜਦ ਰੋਟੀ ਖਾਣੀ ਹੁੰਦੀ ਹੈ ਜੋ ਚਾਹ ਪੀਣੀ ਹੁੰਦੀ ਜਾਂ ਪਾਣੀ ਪੀਣ ਵਾਲੇ ਸ਼ਮੇ ਹੀ ਲੈਂਦਾ ਸੀ ਬਾਕੀ ਸਮੇਂ ਕਣਕੀ ਵੰਡਦਾ ਰਿਹਾ। ਉਨ੍ਹਾਂ ਨੇ ਲੋਕਾਂ ਨੇ ਕਿਹਾ ਕਿ ਪੰਜ ਵਜੇ ਲੈ ਕੇ ਸ਼ਮਾਂ ਦੇ ਪੰਜ ਵਜੇ ਤਕ ਇਸਨੇ ਨੇ ਇੱਕ ਕਿੱਲਾ ਵੱਢ ਦਿੱਤਾ ਸੀ। ਪਿੰਡ ਦੇ ਲੋਕਾਂ ਦੇ ਵੱਲੋਂ ਢੋਲ ਵਜਾ ਕੇ ਪੂਰਾ ਜਸ਼ਨ ਮਨਾਇਆ ਜਾ ਰਿਹਾ ਅਤੇ ਉਸ ਨੂੰ ਸਨਮਾਨਿਤ

ਵੀ ਕੀਤਾ ਜਾ ਰਿਹਾ ਅਤੇ ਉਸਦੇ ਗਲ ਵਿਚ ਹਾਰ ਵੀ ਪਾਏ ਜਾ ਰਹੇ ਹਨ। ਪਿੰਡ ਦੇ ਲੋਕਾਂ ਵਾਸਤੇ ਇਕ ਬਹੁਤੀ ਵੱਡੀ ਖੁਸ਼ੀ ਦੀ ਖਬਰ ਹੈ। ਲੋਕਾਂ ਨੇ ਉਸ ਨੂੰ ਮੋਢਿਆਂ ਤੇ ਚੁੱਕ ਕੇ ਪਿੰਡ ਪਿੰਡ ਵਿੱਚ ਗੇੜਾ ਵੀ ਲਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਜੇ ਲੋਕ ਕਹਿੰਦੇ ਹਨ ਕਿ ਸਾਰਾ ਕੁਝ ਗੱਪ ਹੈ ਇਕ ਵੀਰ ਨੇ ਕਿਹਾ ਕੇ ਇਹ ਜਿਊਂਦੀ ਜਾਗਦੀ ਇਹ ਵੀਡੀਓ ਲੋਕਾਂ ਦੇ ਸਾਹਮਣੇ ਹੈ। ਉਨ੍ਹਾਂ ਨੇ ਕਿਹਾ ਕਿ ਅਗਲੀ ਵਾਰ ਸ਼ਰਤ ਲਗਾ ਕੇ ਵੀ ਦੇਖ ਲਵਾਂਗੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.