Home / ਤਾਜ਼ਾ ਖ਼ਬਰਾਂ / ਸ਼ਿਵ ਸੈਨਾ ਨੂੰ ਟਕਰਣ ਆਏ ਖਾਲਸੇ ਦੇ ਗੜ ਗੱਜ ਬੋਲਾਂ ਨਾਲ ਕੀ ਕੰਬੇ ਕੱਟੜ ਹਿੰਦੂ ਆਗੂ !

ਸ਼ਿਵ ਸੈਨਾ ਨੂੰ ਟਕਰਣ ਆਏ ਖਾਲਸੇ ਦੇ ਗੜ ਗੱਜ ਬੋਲਾਂ ਨਾਲ ਕੀ ਕੰਬੇ ਕੱਟੜ ਹਿੰਦੂ ਆਗੂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਅੱਜ ਪਟਿਆਲੇ ਦੇ

ਵਿਚ ਹੁਣ ਸਰਕਾਰ ਦੇ ਵੱਲੋਂ ਕਰਫਿਊ ਲਗਾ ਦਿੱਤਾ ਗਿਆ ਅਤੇ ਜੋ ਅੱਜ ਸਿੱਖ ਜਥੇਬੰਦੀਆਂ ਅਤੇ ਸ਼ਿਵ ਸੈਨਾ ਵਿਚਾਲੇ ਝ ੜਪ ਹੋਈ ਹੈ ਉਸ ਨੂੰ ਦੇਖ ਕੇ ਇਹ ਸਾਰਾ ਕੁਝ ਕੀਤਾ ਗਿਆ ਹੈ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਦੇ ਵੱਲੋਂ ਕਿਹਾ ਗਿਆ ਸੀ ਕਿ ਉਹ ਪਟਿਆਲੇ ਵਿੱਚ ਖਾਲਿ-ਸਤਾ-ਨ ਦੇ ਮੁਰਦਾ ਬਾਦ ਦੇ ਨਾਅਰੇ ਲਗਾਉਣਗੇ

ਜਦੋਂ ਇਹ ਗੱਲ ਲੋਕਾਂ ਨੂੰ ਪਤਾ ਲੱਗਦੀ ਹੈ ਤਾਂ ਲੋਕਾਂ ਦੇ ਵੱਲੋਂ ਦਿੱਤੀ ਹੋਈ ਤਰੀਕ ਦੇ ਉੱਤੇ ਵਿਰੋਧ ਕਰਨ ਲਈ ਆ ਜਾਂਦੇ ਹਨ। ਅੱਜ ਪਟਿਆਲਾ ਵਿਚ ਆ ਜਾਂਦੇ ਹਨ ਅਤੇ ਸਿੱਖਾਂ ਦੀਆਂ ਵੱਲੋਂ ਉਨ੍ਹਾਂ ਦਾ ਡਟ ਕੇ ਵਿਰੋ ਧ ਕੀਤਾ ਜਾਂਦਾ ਹੈ .ਪਰ ਸ਼ਿਵ ਸੈਨਾ ਦੇ ਵੱਲੋਂ ਉਨ੍ਹਾਂ ਉਪਰ ਡਲੇ ਮਾ-ਰੇ ਜਾਂਦੇ ਹਨ ਅਤੇ ਗੋ-ਲੀਆਂ ਵੀ ਚਲਾਈਆਂ ਜਾਂਦੀਆਂ ਹਨ ਅਤੇ ਪੁਲ ਸ ਦੇ ਨਾਲ ਵੀ ਬਹੁਤ ਹੀ ਜ਼ਿ ਆਦਾ ਝੜਪ ਹੁੰਦੀ ਅਤੇ ਇਹ ਵੀ ਪਤਾ ਲੱਗਿਆ ਹੈ ਕਿ ਇਕ ਐਸ ਐਚਓ ਦਾ ਗੁੱ-ਟ ਵੱਢਿ-ਆ ਗਿਆ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.