Home / news / ਲਾੜੇ ਨਾਲ ਵੱਜੀ ਠੱਗੀ !

ਲਾੜੇ ਨਾਲ ਵੱਜੀ ਠੱਗੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚਸੁਣਿਆ ਜਾ ਸਕਦਾ ਹੈ ਕਿ ਇਕ ਲਾੜਾ ਬਰਾਤ ਲੈਕੇ ਰਾਤ ਨੂੰ ਅੱਠ ਵਜੇ ਤੱਕ ਸ਼ਰਾਬ ਪੀਂਦਾ ਰਿਹਾ ਅਤੇ ਤਾ ਲਾੜੀ ਨੇ ਕਿਸੇ ਹੋਰ ਨਾਲ ਵਿਆਹ ਰਚਾ ਲਿਆ ਅਤੇ ਉਹ ਲਾੜਾ ਦੇਖਦਾ ਹੀ ਰਹਿ ਗਿਆ। ਕਿਹਾ ਜਾਂਦਾ ਹੈ ਜੋ ਰਿਸ਼ਤੇ ਧੁਰ ਤੋਂ ਬਣੇ ਹੁੰਦੇ ਹਨ।

ਪਤੀ ਪਤਨੀ ਦੇ। ਉਹ ਧੁਰ ਤੋਂ ਹੀ ਲਿਖੇ ਜਾਂਦੇ ਹਨ। ਹੁਣ ਇੱਕ ਲਾੜੇ ਦੇ ਨਾਲ ਜੱਗੋਂ ਤੇਰ੍ਹਵੀਂ ਹੋ ਚੁੱਕੀ ਹੈ ਉਸ ਨੂੰ ਸ਼ਰਾਬ ਪੀਣੀ ਬਹੁਤੀ ਜ਼ਿਆਦਾ ਮਹਿੰਗੀ ਪੈ ਗਈ। ਉਸ ਦੀ ਘਰਵਾਲੀ ਹੀ ਕਿਸੇ ਹੋਰ ਨਾਲ ਵਿਆਹ ਕਰਵਾ ਗਈ। ਇਹ ਸਾਰਾ ਮਾਮਲਾ ਮਹਾਰਾਸ਼ਟਰਾ ਤੋਂ ਸਾਹਮਣੇ ਆਇਆ ਹੈ।

ਲਾੜਾ ਆਪਣੇ ਦੋਸਤਾਂ ਨਾਲ ਸ਼ਰਾਬ ਪੀ ਕੇ ਰਾਤ ਤਕ ਨੱਚਦਾ ਰਿਹਾ ਅਤੇ ਲੜਕੀ ਦੇ ਪਿਤਾ ਨੇ ਰਿਸ਼ਤਾ ਹੀ ਤੋਡ਼ ਦਿੱਤਾ। ਕੁੜੀ ਦੇ ਪਿਤਾ ਨੇ ਮੌਕੇ ਤੇ ਹੀ ਆਪਣੀ ਕੁੜੀ ਦਾ ਹੱਥ ਕਿਸੇ ਹੋਰ ਮੁੰਡੇ ਨੂੰ ਦੇ ਦਿੱਤਾ

ਅਤੇ ਮੌਕੇ ਤੇ ਹੀ ਦੋ ਪਰਿਵਾਰਾਂ ਦਾ ਮੇਲ ਹੋ ਗਿਆ। ਸਾਰਿਆਂ ਨੂੰ ਇਹ ਕਹਾਣੀ ਫ਼ਿਲਮ ਵਾਂਗ ਲੱਗੇਗੀ ਪਰ ਇਹ ਸੱਚੀ ਕਹਾਣੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.