Home / ਤਾਜ਼ਾ ਖ਼ਬਰਾਂ / ਪਟਿਆਲਾ ਦੀਆਂ ਸੜਕਾਂ ਤੇ ਸਿੱਖ ਕੌਮ ਦਾ ਸਾਥ ਦੇਣ ਉੱਤਰਿਆ ਮੁਸਲਮਾਨ !

ਪਟਿਆਲਾ ਦੀਆਂ ਸੜਕਾਂ ਤੇ ਸਿੱਖ ਕੌਮ ਦਾ ਸਾਥ ਦੇਣ ਉੱਤਰਿਆ ਮੁਸਲਮਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ

ਕਿ ਇੱਕ ਮੁਸਲਮਾਨ ਬੀਰ ਨੇ ਕਿਹਾ ਕਿ ਅੱਜ ਸਾਡਾ ਵੀ ਰਮਜ਼ਾਨ ਦਾ ਆਖ਼ਰੀ ਦਿਨ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀਂ ਰਮਜ਼ਾਨ ਪੜ੍ਹ ਰਹੇ ਸੀ ਕਿ ਸੋਸ਼ਲ ਮੀਡੀਆ ਤੇ ਦੇਖਿਆ ਕਿ ਪਟਿਆਲੇ ਵਿੱਚ ਆ ਕੁਝ ਹੋ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਜੋ ਫਿਰਕੂ ਤਾਕਤਾਂ ਨੂੰ ਸਾਡੇ ਆਪਸੀ ਭਾਈ ਚਾਰਕ ਸਾਂਝ ਨੂੰ ਖ-ਤਮ ਕਰਨਾ ਚਾਹੁੰਦੀਆਂ ਹਨ। ਉਹਨਾਂ ਨੇ ਕਿਹਾ ਕਿ ਜਦੋਂ ਵੀ ਸਾਡੇ ਧਰਮ ਦੇ ਜਾਂ ਸਾਡੇ ਲੋਕਾਂ ਤੇ ਜਦੋ ਵੀ ਕੋਈ ਮੁਸੀਬਤ ਆਈ ਤਾਂ ਸਿੱਖ ਭਾਈਚਾਰਾ ਸਾਡੇ ਨਾਲ ਜ਼ਰੂਰ ਖੜ੍ਹਿਆ ਹੈ ਉਹ ਪਿੱਛੇ ਨਹੀਂ ਹਟਿਆ ਹੈ ਉਨ੍ਹਾਂ ਨੇ ਕਿਹਾ ਕਿ

ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਨਾਲ ਜਾ ਕੇ ਖੜ੍ਹੀ ਹੈ ਤੇ ਉਨ੍ਹਾਂ ਦਾ ਸਾਥ ਦੇਈਏ। ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਪਟਿਆਲੇ ਦੇ ਵਿਚ ਸ਼ਿਵ ਸੈਨਾ ਦੇ ਸਿੱਖਾਂ ਦੇ ਵਿਚਾਲੇ ਜੋ ਘਟਨਾ ਵਾਪ ਰੀ ਹੈ ਉਹ ਬਹੁਤੀ ਜ਼ਿਆਦਾ ਨਿੰਦਣਯੋਗ ਹੈ ਕਿਉਂਕਿ ਕੁਝ ਸੰਗਠਨਾਂ ਦੇ ਵੱਲੋਂ ਜਾਣਬੁੱਝ ਕੇ ਲੋਕਾਂ ਨੂੰ ਭੜ ਕਾਇਆ ਜਾ ਰਿਹਾ ਹੈ ਅਤੇ ਆਪਸ ਵਿਚ ਲੜਾਇਆ ਜਾ ਰਿਹਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.