Home / ਤਾਜ਼ਾ ਖ਼ਬਰਾਂ / ਕਿਸਾਨਾਂ ਨੂੰ ਮਿਲਣਗੇ ਇੰਨੇ -ਇੰਨੇ ਪੈਸੈ !

ਕਿਸਾਨਾਂ ਨੂੰ ਮਿਲਣਗੇ ਇੰਨੇ -ਇੰਨੇ ਪੈਸੈ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ‍ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ

ਸਕਦਾ ਹੈ ਕਿ ਸਾਨੂੰ ਸਾਰਿਆਂ ਨਹੀਂ ਪਤਾ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁਖੀ ਨੇ ਭਗਵੰਤ ਮਾਨ ਬਣ ਚੁੱਕਿਆ ਹੈ ਜਿਨ੍ਹਾਂ ਦੇ ਵੱਲੋਂ ਹਰ ਰੋਜ਼ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ ਅੱਜ ਵੀ ਉਨ੍ਹਾਂ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਹੁਣ ਨੇਡ਼ੇ ਆ ਰਹੀ ਅਤੇ ਉਨ੍ਹਾਂ ਨੇਪੰਜਾਬ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਵਾਰ ਸਿੱਧੀ ਬਿਜਾਈ ਕਰਨ ਅਤੇ ਜੇਕਰ ਸਿੱਧੀ ਬਿਜਾਈ ਕਰਦੇ ਹਨ ਤਾਂ ਉਨ੍ਹਾਂ ਦੇ ਖਾਤਿਆਂ ਵਿੱਚ ਪੰਦਰਾਂ ਪੰਦਰਾਂ ਸੌ ਰੁਪਏ ਉਨ੍ਹਾਂ ਨੂੰ ਦਿੱਤੇ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਜਦੋਂ ਹੀ ਕੱਦੂ ਕਰਕੇ ਝੋਨਾ ਲਾਉਂਦੇ ਹਾਂ ਤਾਂ ਉਸ ਵਿਚ ਪਾਣੀ ਵੀ ਜ਼ਿਆਦਾ ਵਰਤਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਸਿੱਧੀ ਬਿਜਾਈ ਕਰਦੇ ਹਨ ਤਾਂ ਉਸ ਨਾਲ ਪਾਣੀ ਘੱਟ ਲੱਗੇਗਾ ਅਤੇ ਝਾੜ ਵਿੱਚ ਵੀ ਕੋਈ ਫਰਕ ਨਹੀਂ ਪਵੇਗਾ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.