Home / news / ਸੁਣੋ ਹਰੀਸ਼ ਸਿੰਗਲਾ ਦੀਆਂ ਕਾਲੀਆ ਕਰਤੂਤਾਂ !

ਸੁਣੋ ਹਰੀਸ਼ ਸਿੰਗਲਾ ਦੀਆਂ ਕਾਲੀਆ ਕਰਤੂਤਾਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ‍

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਅੱਜ ਦੀ ਇਸ ਵੀਡੀਓ ਵਿੱਚ ਇੱਕ ਵੀਰ ਨੇ ਕਿਹਾ ਹੈ ਕਿ ਜੋ ਪਰਵਾਨਾ ਅਤੇ ਹਰੀਸ਼ ਸਿੰਗਲਾ ਹੈ ਉਹ ਲੋਕਾਂ ਨੂੰ ਆਪਸ ਵਿੱਚ ਲੜਾ ਰਹੇ ਹਨ। ਇਨ੍ਹਾਂ ਨੇ ਆਪ ਤਾਂ ਕੁਝ ਕੰਮ ਕਰਨਾ ਹੀ ਨਹੀਂ।

ਉਸ ਵੀਰ ਨੇ ਕਿਹਾ ਕਿ ਹਰੀਸ਼ ਸਿੰਗਲਾ ਤਾਂ ਉਨ੍ਹਾਂ ਦੇ ਲੋਕਾਂ ਨੇ ਚੰਗੀ ਤਰ੍ਹਾਂ ਸਮਝਾ ਦਿੱਤਾ ਹੈ। ਵੀਰ ਨੇ ਕਿਹਾ ਕਿ ਹੁਣ ਦੇਖਦੇ ਹਾਂ ਕਿ ਸਾਡੇ ਆਲੇ ਪਰਵਾਨੇ ਨੂੰ ਚੰਗੀ ਤਰ੍ਹਾਂ ਸਮਝਾਉਣਗੇ ਜਾਂ ਇਸ ਨੂੰ ਹੋਰ ਉੱਤੇ ਚੜ੍ਹਾਵਾਂਗੇ। ਉਸ ਬੀਰ ਨੇ ਕਿਹਾ ਕਿ ਇਹ ਦੋਵੇਂ ਜਣੇ ਪਟਿਆਲੇ ਦੇ ਹੀ ਹਨ

ਸਾਨੂੰ ਸਾਰਿਆਂ ਨੂੰ ਪਤੈ ਕਿ ਜੋ ਵੀ ਪਟਿਆਲਾ ਵਿੱਚੋਂ ਬਹੁਤ ਜ਼ਿਆਦਾ ਖ਼ਤ ਰਨਾਕ ਹੋਇਆ ਹੈ। ਸ਼ਿਵ ਸੈਨਾ ਦੇ ਸਿੱਖਾਂ ਦੇਵਿਚ ਜੋ ਝੜਪ ਹੋਈ ਹੈ ਉਸ ਨੂੰ ਦੇਖ ਕੇ ਸਾਰੇ ਲੋਕਾਂ ਦੇ ਮਨਾਂ ਵਿਚ ਬਹੁਤ ਸਾਰੇ ਸਵਾਲ ਉੱਠ ਰਹੇ ਹਨ।

ਪੁਲੀਸ ਵੱਲੋਂ ਵੀ ਦੋਨਾਂ ਧਿਰਾਂ ਨੂੰ ਰੋਕਣ ਦੇ ਲਈ ਫਾਇ-ਰਿੰਗ ਕੀਤੀ ਗਈ ਸੀ ਤਾਂ ਜੋ ਇਸ ਮਾਮਲੇ ਨੂੰ ਸ਼ਾਂਤ ਕੀਤਾ ਜਾਵੇ ਤਾਂ ਜੋ ਕੋਈ ਵੱਡੀ ਅਣਹੋਣੀ ਨਾ ਵਰਤ ਸਕੇ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.