Home / news / ਗੁਰੂ ਨਗਰੀ ਚ ਮਾਹੌਲ ਗਰਮਾਇਆ ਭੜਕੇ ਲੋਕ !

ਗੁਰੂ ਨਗਰੀ ਚ ਮਾਹੌਲ ਗਰਮਾਇਆ ਭੜਕੇ ਲੋਕ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਨੂੰ ਸੁਣਿਆ ਜਾ ਸਕਦਾ ਹੈ ਕਿ ਇਕ ਨੇ ਕਿਹਾ ਕਿ ਜੋ ਅੰਬਰਸਰ ਵਿਚ ਰੇਡੀ ਲਾਉਂਦੇ ਹਨ ਤਾਂ ਰੇਹੜੀ ਉੱਤੇ ਰੁਮਾਲਾ ਸਾਹਿਬ ਪਈ ਸੀ ਅਤੇ ਖ ਜੋ ਨਗਰ ਨਿਗਮ ਵਾਲੇ ਹਨ ਉਨ੍ਹਾਂ ਨੇ ਆਉਣ ਸਾਰ ਹੀ ਜੋ ਰੁਮਾਲਾ ਸਾਹਿਬ ਪਏ ਸੀ ਉਹਨਾਂ ਨੂੰ ਥੱਲੇ ਸੁੱਟ ਦਿੱਤਾ

ਉਨ੍ਹਾਂ ਨੇ ਕਿਹਾ ਕਿ ਜਿੰਨੀ ਵੀ ਦੁਕਾਨਾਂ ਵਾਲਿਆਂ ਨੂੰ ਉਨ੍ਹਾਂ ਦੀ ਸਾਰੀ ਜ਼ਮੀਨ ਜਾਗਦੀਆਂ ਹਨ ਅਤੇ ਉਨ੍ਹਾਂ ਨੇ ਸਾਰੇ ਇਕੱਠੇ ਹੋ ਕੇ ਰੁਮਾਲਾ ਸਾਹਿਬ ਦੀ ਬੇਅਦਬੀ ਹੋਣ ਤੋਂ ਰੋਕੀ ਹੈ ਉਨ੍ਹਾਂ ਨੇ ਕਿਹਾ ਕਿ ਰੁਮਾਲਾ ਸਾਹਿਬ ਦੀ ਬੇਅਦਬੀ ਹੋਣ ਵੇਲੇ ਸਾਰੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੂੰ ਰੋਕਿਆ ਗਿਆ ਜੋ ਟਰੱਕ ਲੈਕੇ ਆਏ ਸੀ।

ਇਕ ਬਾਬਾ ਜੀ ਨੇ ਕਿਹਾ ਕਿ ਜੋ ਟਰੱਕ ਵਾਲੇ ਆਈ ਸੀ ਉਨ੍ਹਾਂ ਨੇ ਸਾਰੇ ਰੁਮਾਲਾ ਸਾਹਿਬ ਥੱਲੇ ਸੁੱਟ ਦਿੱਤੇ ਅਸੀਂ ਉਨ੍ਹਾਂ ਨੂੰ ਰੋਕਿਆ ਵੀ ਸੀ। ਅਸੀਂ ਉਹਨਾਂ ਨੂੰ ਕਿਹਾ ਵੀ ਸੀ ਤੁਸੀ ਬੇਅਬਦੀ ਨਾ ਕਰੋ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.