Home / news / ਪਰਵਾਨਾ ਦਾ ਪਹਿਲਾ ਬਿਆਨ !

ਪਰਵਾਨਾ ਦਾ ਪਹਿਲਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪਰਵਾਨਾ ਨੂੰ ਪੁਲਸ ਵਲੋਂ ਗ੍ਰਿਫ ਤਾਰ ਕਰ ਲਿਆ ਗਿਆ ਹੈ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਮੈਡੀਕਲ ਦੇ ਲਈ ਹਸਪਤਾਲ ਲਿਜਾਇਆ ਗਿਆ

ਅਤੇ ਹੁਣ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਜਿੱਥੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਸ ਦੇ ਮੁਤਾਬਕ ਬਰਜਿੰਦਰ ਸਿੰਘ ਪਰਵਾਨਾ ਹੀ ਜੋ ਪਟਿਆਲਾ ਵਿਚ ਘਟਨਾ ਹੋਈ ਉਸ ਦਾ ਮੁੱਖ ਸਾਜ਼ਿਸ਼ ਸੀ। ਪੁਲਿਸ ਨੇ ਉਸਨੂੰ ਮਾਸਟਰ ਮਾਈਂਡ ਗਿਆ ਹੈ ਮੁਹਾਲੀ ਦੇ ਵਿੱਚੋਂ ਉਨ੍ਹਾਂ ਨੂੰ ਗ੍ਰਿਫ਼ਤਾ ਰ ਕੀਤਾ ਗਿਆ ਹੈ

ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਜੋ ਕੁਝ ਵੀ ਪਟਿਆਲਾ ਵਿੱਚ ਹੋਇਆ ਉਹ ਇੱਕ ਬਹੁਤ ਹੀ ਹੈਰਾਨੀਜਨਕ ਸੀ ਅਤੇ ਜੋ ਸ਼ਿਵ ਸੈਨਾ ਦਾ ਆਗੂ ਸੀ ਉਸ ਨੂੰ ਵੀ ਪਾਰਟੀ ਵੱਲੋਂ ਕੱਢ ਕਰ ਦਿੱਤਾ ਗਿਆ ਹੈ। ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਲੋਕਾਂ ਨੂੰ ਆਪਸ ਵਿਚ ਜਾਣਬੁੱਝ ਕੇ ਲੜਾਇਆ ਜਾ ਰਿਹਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.