Home / ਤਾਜ਼ਾ ਖ਼ਬਰਾਂ / ਮਈ-ਜੂਨ ਦੇ ਮਹੀਨੇ ‘ਚ ਵੀ ਪੰਜਾਬ ਦੇ ਇਸ ਪਿੰਡ ਨਹੀਂ ਚੱਲਦੇ ਪੱਖੇ ਅਤੇ ਕੂਲਰ !

ਮਈ-ਜੂਨ ਦੇ ਮਹੀਨੇ ‘ਚ ਵੀ ਪੰਜਾਬ ਦੇ ਇਸ ਪਿੰਡ ਨਹੀਂ ਚੱਲਦੇ ਪੱਖੇ ਅਤੇ ਕੂਲਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ

ਸਕਦਾ ਹੈ ਕੇ ਪੰਜਾਬ ਚ ਅਜਿਹਾ ਪਿੰਡ ਹੈ ਜਿੱਥੇ ਇਸ ਸਮੇਂ ਗਰਮੀ ਬਹੁਤ ਜ਼ਿਆਦਾ ਪੈ ਰਹੀ ਹੈ ਫਿਰ ਵੀ ਉਨ੍ਹਾਂ ਨੇ ਕੂਲਰਾਂ ਤੇ ਪੱਖਿਆਂ ਉੱਤੇ ਕੱਪੜੇ ਬੰਨ੍ਹੇ ਹੋਏ ਹਨ। ਜਦ ਪਿੰਡ ਵਾਲਿਆਂ ਨਾਲ ਗੱਲਬਾਤ ਕੀਤੀ ਉਨ੍ਹਾਂ ਨੇ ਕਿਹਾ ਕਿ ਸਾਡੇ ਪਿੰਡ ਵਿਚ ਲਾਈਟ ਨਹੀਂ ਆਉਂਦੀ ਹੈ ਅਤੇ ਜਵਾਕਾਂ ਨੂੰ ਰਾਤ ਨੂੰ ਨੀਂਦ ਵੀ ਨਹੀਂ ਆਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਰਾਤਾਂ ਬੈਠ ਕੇ ਗੁਜ਼ਾਰਨੀਆਂ ਪੈਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਰਾਤ ਨੂੰ ਰੋਟੀ ਵੀ ਹਨੇਰੇ ਵਿੱਚ ਖਾਂਦੇ ਹਾਂ ਪਤਾ ਨਹੀਂ ਲੱਗਾ ਕਿ ਇਹ ਰੋਟੀ ਕਿਸ ਸਬਜ਼ੀ ਦਾ ਦਾਲ ਨਾ

ਖਾਧੀ ਹੈ। ਉਨ੍ਹਾਂ ਨੇ ਕਿਹਾ ਕਿ ਕਾਫੀ ਲੰਬਾ ਸਮਾਂ ਹੋ ਗਿਆ ਹੈ ਲੇਟ ਆਈ ਨੂੰ। ਉਨ੍ਹਾਂ ਕਿਹਾ ਕਿ ਅਸੀਂ ਪਾਣੀ ਵੀ ਦੂਰ ਦੁਰਾਡੇ ਤੋਂ ਲੈ ਕੇ ਆਉਣਾ ਪੈਂਦਾ ਹੈ ਇਸ ਸਮੇਂ ਸਾਡੇ ਪਿੰਡ ਦੇ ਵਿੱਚ ਲਾਈਟ ਦੀ ਬਹੁਤੀਆਂ ਸਮੱਸਿਆਵਾਂ ਤੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.