Home / news / ਦੇਖੋ ਕਿਸ ਤਰਾਂ ਵਾਪਰੀ ਸੀ ਪਟਿਆਲਾ ਵਾਲੀ ਘਟਨਾ !

ਦੇਖੋ ਕਿਸ ਤਰਾਂ ਵਾਪਰੀ ਸੀ ਪਟਿਆਲਾ ਵਾਲੀ ਘਟਨਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਇੱਕ ਵੀਰ ਨੇ ਕਿਹਾ ਕਿ ਜੋ ਪਟਿਆਲਾ ਵਿਚ ਹਿੰਸਾ ਹੋਈ ਹੈ ਉਨ੍ਹਾਂ ਦੇ ਵਿੱਚ ਸਾਰਾ ਕਸੂਰ ਸ਼ਿਵ ਸੈਨਾ ਦਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਸ਼ਿਵ ਮੰਦਰ ਦੇ ਕੋਲ ਦੀ ਲੰਘ ਰਹੀ ਸੀ ਤਾਂ ਉਨ੍ਹਾਂ ਦੇ ਇਕ ਬੰਦੇ ਦੁਆਰਾ ਸਾਡੇ ਬੰਦੇ ਦੇ ਉੱਪਰ ਹ ਮਲਾ ਕੀਤਾ ਗਿਆ

ਅਤੇ ਤਲ ਵਾਰ ਮਾਰੀ ਗਈ। ਸਾਰਾ ਕੁਜ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ। ਉਸ ਵੀਰ ਨੇ ਕਿਹਾ ਕਿ ਇਸ ਸਾਰੀ ਪਹਿਲ ਮੰਦਿਰ ਵਾਲਿਆਂ ਵੱਲੋਂ ਹੀ ਕੀਤੀ ਗਈ ਹੈ। ਉਸ ਨੇ ਕਿਹਾ ਕਿ ਨੇਡ਼ੇ ਮੰਦਿਰ ਦੇ ਉੱਪਰ ਬਿਲਡਿੰਗ ਦੇ ਉੱਪਰੋਂ ਬਹੁਤ ਜ਼ਿਆਦਾ ਪਥਰਾਅ ਕੀਤਾ ਹੈ।

ਸਾਨੂੰ ਸਾਰਿਆਂ ਨੂੰ ਪਤੈ ਕਿ ਪਟਿਆਲੇ ਵਿੱਚ ਜੋ ਹਿੰਸਾ ਹੋਈ ਹੈ ਉਹ ਬਹੁਤ ਹੀ ਜ਼ਿਆਦਾ ਗਲਤ ਹੋਈ ਹੈ। ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੁਝ ਲੋਕ ਅਜਿਹੇ ਹਨ ਜੋ ਕਿ ਆਪਸ ਵਿੱਚ ਲੜਾਉਣਾ ਚਾਹੁੰਦੇ ਹਨ।ਪੁਲੀਸ ਵੱਲੋਂ ਇਸ ਮਾਮਲੇ ਦੀ ਡੂੰਘੀ ਜਾਂਚ ਵੀ ਕੀਤੀ ਜਾ ਰਹੀ ਹੈ

ਪੁਲੀਸ ਦੇ ਵੱਲੋਂ ਕੁਝ ਨੌਜ ਵਾਨਾਂ ਨੂੰ ਅਤੇ ਸ਼ਿਵ ਸੈਨਾ ਦੇ ਲੀਡਰਾਂ ਨੂੰ ਫਡ਼ਿਅਾ ਗਿਅਾ ਅਤੇ ਉਹਨਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.