Home / news / ਪਟਿਆਲਾ ਹਿੰਸਾ ਬਾਅਦ ਸ਼ਿਵ ਸੈਨਾ ਵਾਲਿਆ ਹਿੰਦੂ ਭੈਣ ਦੀ ਕੁੱਟਮਾਰ !

ਪਟਿਆਲਾ ਹਿੰਸਾ ਬਾਅਦ ਸ਼ਿਵ ਸੈਨਾ ਵਾਲਿਆ ਹਿੰਦੂ ਭੈਣ ਦੀ ਕੁੱਟਮਾਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜੋ ਪਟਿਆਲਾ ਵਿਚ ਘਟਨਾ ਕ੍ਰਮ ਹੈ ਉਸਦੇ ਨਾਲ ਚਾਰੇ ਪਾਸੇ ਪੂਰੀ ਚਰਚਾ ਹੋ ਗਈ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਹੀ ਜ਼ਿਆਦਾ ਗਲਤ ਹੈ

ਅਤੇ ਕੁਝ ਲੋਕਾਂ ਦੇ ਵੱਲੋਂ ਲੋਕਾਂ ਨੂੰ ਆਪਸ ਵਿਚ ਵੀ ਲੜਾਇਆ ਜਾ ਰਿਹਾ ਹੈ ਅਤੇ ਜਿਸ ਤੋਂ ਬਾਅਦ ਪੁਲੀਸ ਵੱਲੋਂ ਕਾਰਵਾਈ ਕਰਦੇ ਹੋਏ ਬਲਜਿੰਦਰ ਸਿੰਘ ਪਰਵਾਨਾ ਨੂੰ ਮੋਹਾਲੀ ਤੋਂ ਗ੍ਰਿਫ ਤਾਰ ਕੀਤਾ ਗਿਆ ਸੀ ਪੁਲਸ ਵਲੋਂ ਇਹ ਵੀ ਕਿਹਾ ਜਾ ਰਿਹਾ ਹੈ

ਕਿ ਇਸ ਸਾਰੀ ਘਟਨਾ ਦਾ ਮਾਸ ਟਰਮਾਈਂਡ ਪਰਵਾਨਾ ਹੈ। ਇਹ ਸਾਰਾ ਕੁਝ ਤਾਂ ਹੋਇਆ ਹੈ ਜਦੋਂ ਸ਼ਿਵ ਸੈਨਾ ਦੇ ਵੱਲੋਂ ਕਿਹਾ ਗਿਆ ਸੀ ਕਿ ਤਿੰਨ ਉਣੱਤੀ ਤਰੀਕ ਨੂੰ ਖਾ-ਲਿਸਤਾ-ਨ ਮੁਰ ਦਾਬਾਦ ਦੇ ਨਾਅਰੇ ਪਟਿਆਲਾ ਵਿੱਚ ਲਾਵਾਂਗੇ। ਜਦੋਂ ਇਹ ਗੱਲ ਸਿੱਖਾਂ ਨੂੰ ਪਤਾ ਲੱਗਿਆ ਤਾਂ ਉਸ ਦਾ ਵਿਰੋਧ ਕਰਨ ਲੱਗ ਜਾਂਦੇ ਹਨ।

ਸਿੱਖਾਂ ਦੇ ਵੱਲੋਂ ਪਹਿਲਾਂ ਹੀ ਉਸ ਪੁਲਸ ਪ੍ਰਸ਼ਾਸਨ ਨੂੰ ਕਿਹਾ ਜਾਂਦਾ ਹੈ ਕਿ ਜੇ ਕਰੇ ਰੋਸ ਮਾਰਚ ਕੱਢਣਗੇ ਤਾਂ ਅਸੀਂ ਇਨ੍ਹਾਂ ਨੂੰ ਰੋਕਾਂਗੇ। ਫਿਏ ਵੀ ਸ਼ਿਵਸੈਨਾ ਵੱਲੋਂ ਮੁਰਦਾ ਬਾਦ ਦੇ ਨਾਅਰੇ ਲਾਏ ਜਾਂਦੇ ਹਨ ਅਤੇ ਇਸ ਬਾਅਦ ਸਿੱਖਾ ਦੇ ਵੱਲੋਂ ਵੀ ਉਨ੍ਹਾਂ ਦਾ ਪੂਰਾ ਵਿ ਰੋਧ ਕੀਤਾ ਜਾਂਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.