Home / ਤਾਜ਼ਾ ਖ਼ਬਰਾਂ / ਦੁਨੀਆਂ ਦੀ ਸਭ ਤੋਂ ਮਸ਼ਹੂਰ ਦੁਕਾਨ ਪੰਜਾਬ , ਕਨੇਡਾ ਅਮੀਰਕਾ ਇੰਗਲੈਂਡ ਦੇ ਲੋਕ ਇੱਥੇ ਆਉਦੇ !

ਦੁਨੀਆਂ ਦੀ ਸਭ ਤੋਂ ਮਸ਼ਹੂਰ ਦੁਕਾਨ ਪੰਜਾਬ , ਕਨੇਡਾ ਅਮੀਰਕਾ ਇੰਗਲੈਂਡ ਦੇ ਲੋਕ ਇੱਥੇ ਆਉਦੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਵੀ ਇਸ ਵੀਡਿਓ ਸੁਣਿਆ ਜਾ ਸਕਦਾ ਹੈ ਕਿ ਇਕ

ਬੀਰ ਨੇ ਕਿਹਾ ਕਿ ਇਕ ਅੰਮ੍ਰਿਤਸਰ ਵਿੱਚ ਦੁਕਾਨ ਜਿੱਥੇ ਬਹੁਤ ਵੱਡੀ ਗਿਣਤੀ ਦੇ ਵਿੱਚ ਇੱਕ ਦੁਕਾਨ ਦੇ ਅੱਗੇ ਲਾਈਨ ਲੱਗੀ ਹੋਈ ਹੈ ਉਸ ਦੁਕਾਨ ਤੋਂ ਪੰਜ ਰੁਪਏ ਦਾ ਇਕ ਕੋਲਡ ਡਰਿੰਕ ਮਿਲਦਾ ਹੈ ਲੋਕਾਂ ਨੇ ਵੀ ਨਹੀਂ ਸੋਚਿਆ ਹੋਵੇਗਾ ਕਿ ਕੋਲਡ ਡਰਿੰਕ ਲੈਣ ਦੇ ਲਈ ਬਹੁਤ ਵੱਡੀ ਲੈਣ ਲੱਗਦੀ ਹੋਵੇਗੀ। ਇਹ ਦੁਕਾਨ ਸ੍ਰੀ ਸੱਚਖੰਡ

ਸਾਹਿਬ ਹਰਿਮੰਦਰ ਸਾਹਿਬ ਕੋਲ ਹੈ ਇੱਥੇ ਸਿਰਫ਼ ਪੰਜ ਰੁਪਏ ਦਾ ਹੀ ਕੋਲਡ ਡਰਿੰਕ ਮਿਲਦਾ ਹੈ ਬਹੁਤ ਵੱਡੀ ਗਿਣਤੀ ਦੇ ਲੋਕ ਇਸ ਦੁਕਾਨ ਤੇ ਆਉਂਦੇ ਹਨ ਅਤੇ ਕੋਲਡ ਡਰਿੰਕ ਲੈ ਕੇ ਜਾਂਦੇ ਹਨ। ਜਦੋ ਦੁਕਾਨ ਵਾਲੇ ਵੀਰਾਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਨੇ ਕਿਹਾ ਕਿ ਇਹ ਸੇਵਾ ਕੰਪਨੀਆਂ ਵਾਲਿਆਂ ਵੱਲੋਂ ਹੀ ਲਗਾਈ ਜਾਂਦੀ ਅਤੇ ਇਹ ਸਾਰਾ ਖ਼ਰਚਾ ਉਹੀ ਕਰਦੇ ਹਨ। ਓਹਨਾ ਨੇ ਕਿਹਾ ਕੇ ਹਰ ਰੋਜ ਅਲੱਗ ਅਲੱਗ ਕੋਲਡ ਡਰਿੰਕ ਆਉਂਦਾ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.