Home / ਤਾਜ਼ਾ ਖ਼ਬਰਾਂ / ਰਾਮ ਰਹੀਮ ਨਹੀਂ ਆਵੇਗਾ ਪੰਜਾਬ !

ਰਾਮ ਰਹੀਮ ਨਹੀਂ ਆਵੇਗਾ ਪੰਜਾਬ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡਿਓ ਵਿਚ ਸੁਣਿਆ ਜਾ

ਸਕਦਾ ਹੈ ਕਿ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਰਾਮ ਰਹੀਮ ਨੂੰ ਪੰਜਾਬ ਲਿਆਂਦਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਵੀ ਇਕ ਸਿਟ ਬਣਾਈ ਗਈ ਸੀ ਅਤੇ ਜੋ ਬਰਗਾੜੀ ਕਾਂ-ਡ ਹੋਇਆ ਸੀ ਉਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਕਿਹਾ ਜਾ ਰਿਹਾ ਸੀ ਕਿ ਉਹ ਉਸ ਨੂੰ ਪੰਜਾਬ ਨਹੀਂ ਲਿਆਂਦਾ ਜਾਵੇਗਾ ਅਤੇ

ਹੁਣ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਹੈ ਕਿ ਰਾਮ ਰਹੀਮ ਨੂੰ ਹੁਣ ਪੰਜਾਬ ਵਿੱਚ ਨਹੀਂ ਲਿਆਂਦਾ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਵੀਡੀਓ ਕਾਨਫਰੈਂਸਿੰਗ ਦੇ ਰਾਹੀਂ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਰਾਮ ਨੂੰ ਪਹਿਲਾਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਪਰ ਬਾਅਦ ਵਿੱਚ ਉਸ ਦੀ ਸਜ਼ਾ ਘਟਾ ਕੇ ਵੀਹ ਸਾਲ ਕਰ ਦਿੱਤੀ ਸੀ .ਉਨ੍ਹਾਂ ਦੇ ਉੱਤੇ ਬਹੁਤ ਸਾਰੇ ਮਾ ਮਲੇ ਦਰਜ ਕੀਤੇ ਗਏ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.