Home / news / ਪੰਜਾਬੀ ਨੂੰ ਗਾਲ ਕੱਢਕੇ ਕਸੂਤਾ ਫਸਿਆ ਦਰਜੀ !

ਪੰਜਾਬੀ ਨੂੰ ਗਾਲ ਕੱਢਕੇ ਕਸੂਤਾ ਫਸਿਆ ਦਰਜੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡਿਓ ਵਿਚ ਸੁਣਿਆ ਜਾ ਸਕਦਾ ਹੈ ਕਿ ਜਦੋਂ ਇੱਕ ਦਰਜੀ ਦੇ ਵੱਲੋਂ ਇਕ ਨੌਜਵਾਨ ਨੂੰ ਗਾ ਲ ਕੱਢੀ ਜਾਂਦੀ ਹੈ ਤਾਂ ਉਹ ਆਪਣੇ ਘਰੋਂ ਤਲਵਾ ਰ ਚੁੱਕ ਕੇ ਉਸ ਦਰਜ਼ੀ ਦੀ ਦੁਕਾਨ ਤੇ ਆ ਜਾਂਦਾ ਹੈ। ਇਸ ਤੋਂ ਬਾਅਦ ਉਹ ਦਰਜੀ ਦੀ ਦੁਕਾਨ ਤੇ ਉਸ ਨੂੰ ਹੀ ਸਿੱਧੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੰਦਾ ਹੈ।

ਇਸ ਤੋਂ ਬਾਅਦ ਉਹ ਨੌਜਵਾਨ ਕਹਿੰਦਾ ਹੈ ਕਿ ਜੇ ਜੇਕਰ ਤੇਰੇ ਵਿੱਚ ਹੁਣ ਹਿੰਮਤ ਹੈ ਤਾਂ ਮੈਨੂੰ ਗਾਲ੍ਹ ਕੱਢ ਕੇ ਵਿਖਾ। ਦਰਜੀ ਨੇ ਉਸ ਨੌਜਵਾਨ ਨੂੰ ਉਸ ਦੀ ਮਾਂ ਦੀ ਗਾਲ੍ਹ ਕੱਢੀ ਸੀ। ਜਿਸ ਤੋਂ ਬਾਅਦ ਉਹ ਨੌਜਵਾਨ ਗੁੱਸੇ ਵਿਚ ਆ ਜਾਂਦਾ ਹੈ ਤੇ ਉਸ ਤੋਂ ਬਾਅਦ ਉਸ ਨੂੰ ਦੁਕਾਨ ਦੇ ਵਿੱਚ ਹੀ ਗਾਲ੍ਹਾਂ ਕੱਢਣ ਲੱਗ ਜਾਂਦਾ ਹੈ।

ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਗਲਤ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਜੋ ਸਾਨੂੰ ਬਾਅਦ ਵਿੱਚ ਪਛਤਾਉਣਾ ਪਵੇ। ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਕਿ ਇੱਕ ਵਾਰ ਤਾਂ ਗ਼ਲਤ ਕੰਮ ਕਰ ਲੈਂਦੇ ਹਨ

ਤੇ ਬਾਅਦ ਵਿਚ ਆਪਣੀ ਗਲਤੀ ਦੀ ਸ਼ਰਮਿੰਦਗੀ ਕਰਨੀ ਪੈਂਦੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.