Home / ਤਾਜ਼ਾ ਖ਼ਬਰਾਂ / ਅਨੌਖੀ ਖਬਰ !

ਅਨੌਖੀ ਖਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ

ਕਿ ਇੱਕ ਵੀਰ ਨੇ ਕਿਹਾ ਕਿ ਸਾਨੂੰ ਇਕ ਵੀਰ ਵੀਡੀਓ ਭੇਜੀ ਗਈ ਹੈ ਕਿ ਇਕ ਪਰਿਵਾਰ ਨੇ ਚਾਰ ਬੰਦੇ ਕੰਮ ਤੇ ਰੱਖੇ ਹੋਏ ਹਨ ਅਤੇ ਉਨ੍ਹਾਂ ਨੂੰ ਪੈਸੇ ਵੀ ਨਹੀਂ ਦਿੱਤੀ ਜਾਂਦੇ। ਵੀਰ ਨੇ ਕਿਹਾ ਕਿ ਉਹ ਬੰਦਾ ਇਕ ਸਾਲ ਦਾ ਸਾਢੇ ਤਿੰਨ ਲੱਖ ਰੁਪਈਆ ਬਚਾ ਰਿਹਾ ਹੈ ਅਤੇ ਉਸ ਨੂੰ ਕੀ ਲੋੜ ਹੈ ਇਹੋ ਜਿਹੇ ਬੰਦਿਆਂ ਨੂੰ ਆਸ਼ਰਮ ਪਹੁੰਚਾਉਣ ਦੀ। ਵੀਰ ਨੇ ਕਿਹਾ ਕਿ ਪਿੰਡ ਵਿੱਚ ਸੌ ਤੋਂ ਵੱਧ ਬੰਦਿਆਂ ਕੋਲੋਂ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਵੀ ਕੁਝ ਨਹੀਂ ਕਰ ਰਿਹਾ ਹੈ ਅਤੇ ਉਨ੍ਹਾਂ ਲੋਕਾਂ ਦਾ ਹੱਕ ਮਾ ਰਿਆ ਜਾ ਰਿਹਾ ਹੈ

ਬਹੁਤ ਸਾਰੇ ਅਜਿਹੇ ਲੋਕ ਹਨ ਜੋ ਲੋਕਾਂ ਕੋਲ ਤਾਂ ਕੰਮ ਕਰਵਾਉਂਦੇ ਹਨ ਅਤੇ ਉਨ੍ਹਾਂ ਦੇ ਬਣਦੇ ਪੈਸੇ ਵੀ ਨਹੀਂ ਦਿੰਦੇ ਦੇ ਅਤੇ ਬਹੁਤ ਵਾਰੀ ਅਜਿਹਾ ਵੀ ਹੁੰਦਾ ਹੈ ਕੇ ਓਹਨਾ ਨੂੰ ਕੁੱਟਿਆ ਮਾ ਰਿਆ ਵੀ ਜਾਂਦਾ ਹੈ ਉਨ੍ਹਾਂ ਦੇ ਕੋਲੋਂ ਘਰ ਦੇ ਸਾਰੇ ਕੰਮ ਕਰਵਾਏ ਜਾਂਦੇ ਹਨ ਤੇ ਗੋਹਾ ਕੂੜਾ ਵੀ ਛੁਡਵਾਇਆ ਜਾਂਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.