Home / ਤਾਜ਼ਾ ਖ਼ਬਰਾਂ / ਵਿੱਕੀ ਮਿੱਡੂਖੇੜਾ ਦੇ ਕਤ-ਲ ਮਾਮਲੇ ‘ਚ ਫਸਿਆ ਸਿੱਧੂ ਮੂਸੇਵਾਲੇ !

ਵਿੱਕੀ ਮਿੱਡੂਖੇੜਾ ਦੇ ਕਤ-ਲ ਮਾਮਲੇ ‘ਚ ਫਸਿਆ ਸਿੱਧੂ ਮੂਸੇਵਾਲੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡੀਓ ਵਿੱਚ ਸੁਣਿਆ

ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤੈ ਕਿ ਅੱਠ ਨੌਂ ਮਹੀਨੇ ਪਹਿਲਾਂ ਮਿੱਡੂਖੇੜਾ ਦਾ ਮੋਹਾਲੀ ਦੇ ਵਿੱਚ ਗੋ-ਲੀਆਂ ਮਾ-ਰ ਮਾਰ ਕੇ ਕਤ-ਲ ਕਰ ਦਿੱਤਾ ਗਿਆ ਸੀ ਅਤੇ ਹੁਣ ਉਹ ਮਾਮਲੇ ਦੇ ਵਿੱਚ ਇੱਕ ਵੱਡਾ ਮੋੜ ਸਾਹਮਣੇ ਆ ਰਿਹਾ ਹੈ। ਹੁਣ ਇਕ ਪੰਜਾਬੀ ਗਾਇਕ ਅਤੇ ਉਸ ਦੇ ਮੈਨੇਜਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ ਅਤੇ ਹੁਣ ਦੱਸਿਆ ਜਾ ਰਿਹਾ ਕਿ ਉਹ ਬੰਦਾ ਫਰਾਰ ਦੱਸਿਆ ਜਾ ਰਿਹਾ ਹੈ। ਪੰਜਾਬੀ ਗਾਇਕ ਜੋ ਸਿੱਧੂ ਮੂਸੇ ਵਾਲਾ ਹੈ। ਉਸ ਦਾ ਮੈਨੇਜਰ ਇਸ ਮਾਮਲੇ ਵਿੱਚ ਘਿਰਦਾ ਨਜ਼ਰ

ਆ ਰਿਹਾ ਹੈ ਸਾਨੂੰ ਸਾਰਿਆਂ ਨੂੰ ਪਤੈ ਕਿ ਸਿੱਧੂ ਮੂਸੇਵਾਲੇ ਨੇ ਮਾਨਸਾ ਦੇ ਚੋਣਾਂ ਲੜਿਆ ਸੀ ਅਤੇ ਉਹ ਹਾਰ ਵੀ ਗਏ ਸੀ। ਉਨ੍ਹਾਂ ਜੋ ਮਨੇਜਰ ਹੈ ਸ਼ਗਨਪ੍ਰੀਤ ਉਹ ਹੁਣ ਇਸ ਮਾਮਲੇ ਦੇ ਵਿਚ ਘਿਰਦੇ ਹੋਏ ਨਜ਼ਰ ਆ ਰਿਹਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.