Home / news / ਪਟਿਆਲਾ ਹਿੰਸਾ ਚ ਨਵਾਂ ਹੈਰਾਨੀਜਨਕ ਸੱਚ ਆਇਆ ਸਾਹਮਣੇ ਵੱਡਾ ਖੁਲਾਸਾ !

ਪਟਿਆਲਾ ਹਿੰਸਾ ਚ ਨਵਾਂ ਹੈਰਾਨੀਜਨਕ ਸੱਚ ਆਇਆ ਸਾਹਮਣੇ ਵੱਡਾ ਖੁਲਾਸਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡਿਓ ਵਿਚ ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜੋ ਪਟਿਆਲੇ ਵਿੱਚ ਹੋਇਆ ਹੈ ਉਸ ਹਿੰਸਕ ਨੂੰ ਲੈ ਕੇ ਜੋ ਕਿ ਬਲਜਿੰ ਦਰ ਸਿੰਘ ਪਰਵਾਨਾ ਹੈ ਉਸ ਨੂੰ ਮੁੱਖ ਦੋਸ਼ੀ ਕ ਰਾਰ ਦਿੱਤਾ ਗਿਆ ਹੈ , ਪਟਿਆਲਾ ਦੀ ਪੁਲਸ ਦੇ ਵੱਲੋਂ।

ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਕਿ ਮੌਕੇ ਤੇ ਮੌਜੂਦ ਇੱਕ ਸਿੰਘ ਦੇ ਵੱਲੋਂ ਜੋ ਕੁਝ ਵੀ ਉਹ ਉਨ੍ਹਾਂ ਦੀ ਅੱਖਾਂ ਦੇ ਸਾਹਮਣੇ ਹੋਇਆ ਹੈ ਉਸ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਗਏ ਹਨ ,ਉਨ੍ਹਾਂ ਨੇ ਜੋ ਜਾਣਕਾਰੀ ਦਿੱਤੀ ਹੈ। ਉਹ ਪ੍ਰਸ਼ਾਸਨ ਦੇ ਲਈ ਵੀ ਸਹਾਇਕ ਸਿੱਧ ਹੋ ਸਕਦੀ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸ਼ਿਵ ਸੈਨਾ ਵਾਲਿਆਂ ਦੇ ਵੱਲੋਂ ਨੀਤੀ ਤਾਰੀਕ ਨੂੰ ਖਾਲਿਸ-ਤਾਨ ਮੁਰਦਾ ਬਾਦ ਦੇ ਨਾਅਰੇ ਲਗਾਏ ਜਾਣੇ ਸੀ ਅਤੇ ਰੋਸ ਮਾਰਚ ਕੱਢਿਆ ਜਾਣਾ ਸੀ। ਜਦੋਂ ਇਹ ਗੱਲ ਸਿੱਖਾਂ ਨੂੰ ਪਤਾ ਚਲਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪ੍ਰਸਿੱਧ ਪ੍ਰਸ਼ਾਸਨ ਨਾਲ ਵੀ ਗੱਲਬਾਤ ਕੀਤੀ ਜਾਂਦੀ ਹੈ

ਕਿ ਜੇਕਰ ਕੋਈ ਰੋਸ ਮਾਰਚ ਕੱਢਣਗੇ ਤਾ ਅਸੀਂ ਵੀ ਉਨ੍ਹਾਂ ਦਾ ਵਿਰੋਧ ਜ਼ਰੂਰ ਕਰਾਂਗੇ, ਇਸ ਤੋਂ ਬਾਅਦ ਇਕ ਬਹੁਤੀ ਵੱਡੀ ਘਟਨਾ ਵਾਪਰ ਜਾਂਦੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.