Home / news / ਇਸ ਗੁਰੂਘਰ ਜਾਣ ਨਾਲ ਹੋ ਜਾਂਦਾ ਹੈ ਬੱਚਾ , ਬੇ ਔਲਾਦ ਜ਼ਰੂਰ ਆਓ ਇਥੇ !

ਇਸ ਗੁਰੂਘਰ ਜਾਣ ਨਾਲ ਹੋ ਜਾਂਦਾ ਹੈ ਬੱਚਾ , ਬੇ ਔਲਾਦ ਜ਼ਰੂਰ ਆਓ ਇਥੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਇਸ ਸੰਸਾਰ ਤੇ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦੀ ਜ਼ਿੰਦਗੀ ਵਿਚ ਦੁੱਖ ਬਹੁਤ ਹੀ ਜ਼ਿਆਦਾ ਹੁੰਦੇ ਹੈ। ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਕੋਲ ਪੈਸਾ ਬਹੁਤ ਹੀ ਜ਼ਿਆਦਾ ਹੈ , ਪਰ ਉਨ੍ਹਾਂ ਦੀ ਔਲਾਦ ਨਹੀਂ ਹੁੰਦੀ ਹੈ ਜਿਸ ਦਿਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਅੱਜ ਦੀ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਗੁਰੂਘਰ ਹੈ ਜਿਥੇ ਤੁਸੀ ਜਾਂਦੇ ਹੋ ਤਾਂ ਤੁਹਾਡੇ ਔਲਾਦ ਜ਼ਰੂਰ ਹੋ ਜਾਵੇਗੀ। ਵੀਡੀਓ ਵਿੱਚ ਗੱਲ ਕੀਤੀ ਗਈ ਹੈ ਨਾਲ ਸਿੰਘ ਕੁੱਲੀ ਵਾਲਿਆਂ ਬਾਬੇ ਦੀ। ਇਹ ਗੁਰਦੁਆਰਾ ਗੁਰਦਾਸਪੁਰ ਦੇ ਪਿੰਡ ਨਾਨੋ ਬਾਲ ਵਿੱਚ ਸਥਿਤ ਹੈ।

ਕਿਹਾ ਜਾਂਦਾ ਹੈ ਕਿ ਇਸ ਗੁਰੂਘਰ ਵਿੱਚ ਆਉਣ ਵਾਲੇ ਹਰ ਇੱਕ ਬੰਦੇ ਦੀ ਕਾਮਨਾ ਪੂਰੀ ਹੋ ਜਾਂਦੀ ਹੈ। ਜਿਨ੍ਹਾਂ ਲੋਕਾਂ ਦੀ ਔਲਾਦ ਲਈ ਨਹੀਂ ਹੁੰਦੀ ਉਹ ਹੋ ਜਾਂਦੀ ਹੈ। ਉਨ੍ਹਾਂ ਬਾਬਾ ਜੀ ਦੀ ਅਨਮੋਲ ਬਚਨ ਹਨ ਜਿਸ ਅੌਰਤ ਦੇ ਔਲਾਦ ਨਹੀਂ ਹੈ

ਉਹ ਸਵੇਰੇ ਉੱਠ ਕੇ ਇਸ਼ਨਾਨ ਕਰੇ। ਇਸ ਤੋਂ ਬਾਅਦ ਉਹ ਕੱਪੜੇ ਬਦਲ ਕੇ ਗੁਰੂ ਘਰ ਦੇ ਵਿਚ ਝਾੜੂ ਮਾਰੇ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.