Home / news / ਕਰਲੋ ਆ ਨਿੱਕਾ ਜਿਹਾ ਕੰਮ ਪੁਲਿਸ ਨਹੀਂ ਕੱਟ ਸਕੇਗੀ ਚਲਾਣ !

ਕਰਲੋ ਆ ਨਿੱਕਾ ਜਿਹਾ ਕੰਮ ਪੁਲਿਸ ਨਹੀਂ ਕੱਟ ਸਕੇਗੀ ਚਲਾਣ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕੇ ਜੇਕਰ ਤੁਸੀਂ ਚਲਾਨ ਕਟਾ ਕੇ ਥੱਕ ਚੁੱਕੇ ਅਤੇ ਜੇਕਰ ਤੁਸੀਂ ਆਪਣੇ ਕਾਗਜ ਪੱਤਰ ਘਰੇ ਭੁੱਲ ਜਾਂਦੇ ਹੋ ਤਾ ਤੁਹਾਡਾ ਚਲਾਣ ਕੱਟਿਆ ਜਾਂਦਾ ਹੈ ਤਾਂ ਤੁਸੀਂ ਇਕ ਐਪ ਡਾਊਨਲੋਡ ਕਰਕੇ ਰੱਖ ਸਕਦੀਆਂ

ਅਤੇ ਜਿਸ ਵਿਚ ਤੁਸੀ ਤੁਹਾਡੇ ਸਾਰੇ ਡਾਕੂਮੇਂਟਸ ਉਸ ਵਿੱਚ ਅਪਲੋਡ ਕੀਤੇ ਜਾ ਸਕਦੇ ਹਨ ਜਦੋਂ ਵੀ ਤੁਹਾਨੂੰ ਕਿਸੇ ਵੀ ਥਾਂ ਤੇ ਜ਼ਰੂਰਤ ਹੋਵੇ ਤਾਂ ਤੁਸੀਂ ਆਪਣ ਡਾਕੂਮੈਂਟ ਦਿਖਾ ਸਕਦੇ ਹੋ ਅਤੇ ਤੁਹਾਡਾ ਕਿਸੇ ਵੀ ਤਰ੍ਹਾਂ ਦਾ ਕੋਈ ਚਲਾਨ ਨਹੀਂ ਕੱਟਿਆ ਜਾਵੇਗਾ ,

ਇਸ ਐਪ ਦਾ ਨਾਮ ਹੈ ਡਿਜੀਲ ਲਾਕਰ ਤੁਸੀਂ ਸਾਰੇ ਡਾਕੂਮੈਂਟ ਇਸ ਵਿੱਚ ਜਮ੍ਹਾਂ ਕਰਕੇ ਰੱਖ ਸਕਦੇ ਹਨ ਜੇਕਰ ਤੁਹਾਨੂੰ ਰਸਤੇ ਵਿੱਚ ਕੋਈ ਪੁਲਿਸ ਵਾਲਾ ਰੋਕਦਾ ਹੈ ਤਾਂ ਜੇਕਰ ਤੁਹਾਡੇ ਕੋਲ ਕਾਗਜ਼ ਪੱਤਰ ਨਹੀਂ ਹਨ। ਤਾ ਕਾਗਜ਼ ਪੱਤਰ ਤੁਸੀਂ ਇਸ ਐਪ ਦੇ ਦੁਆਰਾ ਆਪਣੇ ਕਾਗ਼ਜ਼ ਪੱਤਰ ਉਨ੍ਹਾਂ ਨੂੰ ਦਿਖਾ ਸਕਦੇ ਹੋ।

ਤਾ ਤੁਹਾਡਾ ਚਲਾਨ ਨਹੀਂ ਕੱਟਿਆ ਜਾਵੇਗਾ। ਤੁਹਾਨੂੰ ਹੁਣ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਨਹੀਂ ਆਵੇਗੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.