Home / ਤਾਜ਼ਾ ਖ਼ਬਰਾਂ / ਭਗਵੰਤ ਮਾਨ ਨੇ ਦਿੱਤੀ ਵੱਡੀ ਖੁਸ਼ਖਬਰੀ ਨੌਜਵਾਨਾਂ ਨੇ ਖੁਸ਼ੀ ਵਿੱਚ ਪਾਏ ਭੰਗੜੇ !

ਭਗਵੰਤ ਮਾਨ ਨੇ ਦਿੱਤੀ ਵੱਡੀ ਖੁਸ਼ਖਬਰੀ ਨੌਜਵਾਨਾਂ ਨੇ ਖੁਸ਼ੀ ਵਿੱਚ ਪਾਏ ਭੰਗੜੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ

ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਬਹੁਤ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਦਾ ਫ਼ਾਇਦਾ ਹੋ ਸਕੇ , ਹੁਣ ਭਗਵੰਤ ਮਾਨ ਦੇ ਵੱਲੋਂ ਇੱਕ ਬਹੁਤ ਹੀ ਵੱਡਾ ਫੈਸਲਾ ਲਿਆ ਗਿਆ ਹੈ ਭਗਵੰਤ ਮਾਨ ਨੇ ਕਿਹਾ ਹੈ ਕਿ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਬਾਹਰਲੇ ਦੇਸ਼ ਵਿਚ

ਨਹੀਂ ਜਾਣਾ ਪਵੇਗਾ। ਹੁਣ ਭਗਵੰਤ ਮਾਨ ਨੇ ਹੁਣ ਪੰਜਾਬ ਦੇ ਵਿੱਚ ਹੀ ਸਰਕਾਰੀ ਨੌਕਰੀ ਕੱਢ ਦਿੱਤੀਆਂ ਹਨ। ਪੰਜਾਬ ਦੇ ਨੌਜਵਾਨਾ ਨੂੰ ਰੁਜ਼ਗਾਰ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਹੁਣ ਆਪਣਾ ਦੇਸ਼ ਛੱਡ ਕੇ ਦੂਸਰੇ ਦੇਸ ਜਾ ਰਹੇ ਹਨ ਹੁਣ ਉਨ੍ਹਾਂ ਨੂੰ ਕਿਤੇ ਵੀ ਜਾਣ ਦੀ ਜ਼ਰੂਰਤ ਨਹੀਂ ਹੈ

ਕਿਉਂਕਿ ਪੰਜਾਬ ਦੇ ਲੋਕਾਂ ਦੇ ਲਈ ਨਵੀਂ ਸਰਕਾਰ ਦੇ ਵੱਲੋਂ ਨੌਕਰੀਓਂ ਕੱਢ ਦਿੱਤੀਆਂ ਗਈਆਂ ਹਨ ਪੰਜਾਬ ਦੇ ਲੋਕਾਂ ਨੂੰ ਉਮੀਦ ਹੈ ਕਿ ਇਹ ਨਵੀਂ ਬਣੀ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਖਡ਼੍ਹੀ ਰਹੇਗੀ ਅਤੇ ਉਨ੍ਹਾਂ ਦੇ ਹੱਕ ਵਿੱਚ ਹੀ ਫ਼ੈਸਲੇ ਲਵੇਗੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.