Home / ਤਾਜ਼ਾ ਖ਼ਬਰਾਂ / ਹੁਣ ਸਰਕਾਰ ਖਰੀਦੇਗੀ ਗੋਹਾ !

ਹੁਣ ਸਰਕਾਰ ਖਰੀਦੇਗੀ ਗੋਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ

ਜਾ ਸਕਦਾ ਹੈ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸਰਕਾਰਾ ਦੇ ਵੱਲੋਂ ਹਰ ਰੋਜ਼ ਕੋਈ ਨਾ ਕੋਈ ਫ਼ੈਸਲਾ ਲਿਆ ਹੀ ਜਾਂਦਾ ਹੈ ਤੇ ਹੁਣ ਇੱਕ ਬਹੁਤ ਹੀ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਕਿਹਾ ਕਿ ਹੁਣ ਉਹ ਪਸ਼ੂਆਂ ਦਾ ਗੋਹਾ ਖਰੀਦੇਗੀ। ਸਰਕਾਰ ਨੇ ਕਿਹਾ ਕਿ ਜੋ ਕਿਸਾਨਾਂ ਦੇ ਕੋਲ ਪਸ਼ੂ ਹਨ ਉਨ੍ਹਾਂ ਦਾ

ਹੁਣ ਗੋਬਰ ਪੈਸਿਆਂ ਦੇ ਨਾਲ ਖਰੀਦੇਗੀ। ਉਨ੍ਹਾਂ ਨੇ ਕਿਹਾ ਕਿ ਡੇਢ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਦੇ ਨਾਲ ਹੀ ਗੋਬਰ ਖਰੀਦਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਗੋਹਾ ਖ਼ਰੀਦ ਕੇ ਉਸ ਤੋਂ ਸੀਐੱਨਜੀ ਬਣਾਈ ਜਾਵੇ ਯੂਪੀ ਸਰਕਾਰ ਦੇ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਬਰੇਲੀ ਜ਼ਿਲ੍ਹੇ ਦੇ ਵਿਚ ਇਕ ਪਾਇਲਟ ਪ੍ਰਾਜੈਕਟ ਤਹਿਤ ਇਹ ਗੋਬਰ ਖਰੀਦਿਆ ਜਾਵੇਗਾ। ਤਾ ਜੋ ਲੋਕਾਂ ਦਾ ਫਾਇਦਾ ਹੋ ਸਕੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.