Home / Uncategorized / ਬਾਬੇ ਨੂੰ ਡੇਰੇ ਵਿਚ ਫੜਿਆ ਰੰਗੇ ਹੱਥੀ ਆ ਕੰਮ ਕਰਦੇ ਨੂੰ !

ਬਾਬੇ ਨੂੰ ਡੇਰੇ ਵਿਚ ਫੜਿਆ ਰੰਗੇ ਹੱਥੀ ਆ ਕੰਮ ਕਰਦੇ ਨੂੰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿਚ ਬਹੁਤੀ ਤੇਜ਼ੀ ਨਾਲ ਵਧ ਰਿਹਾ ਹੈ ਤੇ ਫਿਰ ਵੀ ਸਰਕਾਰ ਨਾਲ ਕੋਈ ਫ਼ਰਕ ਨਹੀਂ ਪੈ ਰਿਹਾ। ਪਰ ਅੱਜ ਦੀ ਵੀਡੀਓ ਵਿੱਚ ਇਕ ਨੌਜਵਾਨ ਦੇ ਵੱਲੋਂ ਕਿਹਾ ਜਾ ਰਿਹਾ ਹੈ

ਕਿ ਇਕ ਬਾਬੇ ਨੂੰ ਚਿੱਟਾ ਪੀਂਦੇ ਨੂੰ ਰੰਗੇ ਹੱਥੀਂ ਫੜਿਆ ਹੈ। ਬੀਰ ਨੇ ਸਾਰੇ ਲੋਕਾਂ ਨੂੰ ਹੱਥ ਜੋੜ ਜੋੜ ਕੇ ਬੇਨਤੀ ਕੀਤੀ ਹੈ ਕਿ ਸਾਨੂੰ ਇਹੋ ਜਿਹੀ ਸਾਧਾਂ ਤੋਂ ਬਚਣਾ ਚਾਹੀਦਾ ਹੈ ਉਸ ਵੀਰ ਨੇ ਕਿਹਾ ਕਿ ਜੋ ਅਸੀਂ ਸਾਧ ਖਡ਼੍ਹਿਆ ਹੈ ਉਸਦੇ ਕੋਲੋਂ ਰੰਗੇ ਹੱਥੀਂ ਚਿੱਟਾ ਪੀਂਦੇ ਫੜਿਆ ਹੈ

ਉਹਦੇ ਕੋਲੋਂ ਚਿੱਟਾ ਬਰਾ ਮਦ ਹੋਇਆ ਹੈ ਜਸਵੀਰ ਨੇ ਕਿਹਾ ਕਿ ਸਾਰੇ ਬਜ਼ੁਰਗਾਂ ਨੌਜਵਾਨਾਂ ਨੂੰ ਜਿੱਥੇ ਵੀ ਇਹੋ ਜਿਹੇ ਪਾਖੰਡੀ ਸਾਧ ਮਿਲਦੇ ਹਨ ਉਨ੍ਹਾਂ ਨੂੰ ਫੜਿਆ ਜਾਵੇ। ਉਸ ਨੇ ਕਿਹਾ ਕਿ ਇਹ ਡੇਰੇ ਵਿਚ ਗਲਤ ਕੰਮ ਕਰਦੇ ਹਨ ਤਾਂ ਉਹਨਾਂ ਨੂੰ ਜੁੱਤੀਆਂ ਮਾ ਰ ਕੇ ਡੇਰੇ ਵਿੱਚੋਂ ਬਾਹਰ ਕੱਢਿਆ ਜਾਵੇ । ਇਹ ਸਾਰੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹੁਣ Sidhu Moose Wala ਦਾ SYL ਤੋਂ ਵੀ ਵੱਡੇ ਸੱਚ ਵਾਲਾ ਗੀਤ Khetਆਇਆ ਸਾਹਮਣੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.