Home / news / ਹੁਣੇ ਹੁਣੇ ਪੰਜਾਬ ਚ ਵਾਪਰਿਆ ਵੱਡਾ ਹਾਦਸਾ !

ਹੁਣੇ ਹੁਣੇ ਪੰਜਾਬ ਚ ਵਾਪਰਿਆ ਵੱਡਾ ਹਾਦਸਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਹ ਵੀਡਿਓ ਛੋਟੇ ਛੋਟੇ ਬੱਚਿਆਂ ਲਈ ਹੈ ਇਹ ਵੀਡੀਓ ਬਟਾਲਾ ਦੇ ਇਕ ਪਿੰਡ ਦੀ ਹੈ ਜਿਥੇ ਨਾੜ ਨੂੰ ਲੱਗੀ ਅੱਗ ਦੇ ਕਾਰਨ ਬੱਸ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਬੱਸ ਪਲਟ ਜਾਂਦੀ ਹੈ। ਜਦੋਂ ਨਾੜ ਨੂੰ ਅੱਗ ਲੱਗੀ ਹੋਈ ਸੀ ਉਸ ਦੇ ਕਾਰਨ ਹੀ ਬੱਸ ਨੂੰ ਅੱਗ ਲੱਗ ਜਾਂਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਸੱਤ ਬੱਚੇ ਅੱਗ ਦੀ ਲਪੇਟ ਵਿੱਚ ਆ ਗਏ ਹਨ ਅਤੇ ਦੋ ਦੀ ਹਾਲਤ ਬਹੁਤ ਹੀ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦੇ ਕਿ ਬੱਚੀ ਉੱਚੀ ਉੱਚੀ ਰੋ ਰਹੇ ਹਨ। ਇਸ ਲਈ ਇਹ ਸਾਰੇ ਲੋਕਾਂ ਨੂੰ ਚਾਹੀਦਾ ਹੈ

ਕੇ ਜਦੋਂ ਵੀ ਉਹ ਨਾੜ ਨੂੰ ਅੱਗ ਲਾਉਂਦੇ ਹਨ ਤਾਂ ਉਨ੍ਹਾਂ ਨੂੰ ਕੋਲ ਖੜ੍ਹਨਾ ਚਾਹੀਦਾ ਹੈ ਤਾਂ ਜੋ ਕੋਈ ਅਣਹੋਣੀ ਨਾ ਬਣ ਸਕੇ। ਇੱਕ ਵਾਰ ਤਾਂ ਅੱਗ ਚਲੇ ਜਾਂਦੇ ਹਨ ਅਤੇ ਬੱਸ ਉਸ ਨੂੰ ਦੇਖਣ ਨੂੰ ਵੀ ਨਹੀਂ ਆਉਂਦੇ ਹਨ ਜਿਸਦੇ ਕਾਰਨ ਬਹੁਤ ਵੱਡੇ ਹਾਦਸੇ ਹੋਣ ਦਾ ਖ਼ਤਰਾ ਮੰਡਰਾਉਂਦਾ ਹੀ ਰਹਿੰਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.