Home / news / SSP Office ਦੇ ਬਾਹਰ ਮਹਿਲਾ ਦਾ High Voltage ਡਰਾਮਾ !

SSP Office ਦੇ ਬਾਹਰ ਮਹਿਲਾ ਦਾ High Voltage ਡਰਾਮਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀਆ ਇਹ ਤਸਵੀਰਾਂ ਜਲੰਧਰ ਦੇ ਐੱਸਐੱਸਪੀ ਦਫ਼ਤਰ ਦੇ ਬਾਹਰ ਦੀਆ ਨੇ ਜਿੱਥੇ ਉਸ ਸਮੇਂ ਹੰਗਾਮਾ ਹੋ ਗਿਆ ਜਦ ਇਕ ਮਹਿਲਾ ਦੇ ਵੱਲੋਂ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ। ਇਨ੍ਹਾਂ ਦੇ ਵਲੋਂ ਆਪਣੇ ਪਤੀ ਤੇ ਇਲਜ਼ਾਮ ਲਗਾਏ ਜਾ ਰਹੇ

ਨੇ ਕਿ ਉਹ ਉਨ੍ਹਾਂ ਦੀ ਜ਼ਮੀਨ ਹੜੱਪਣਾ ਚਾਹੁੰਦੇ ਤੇ ਉਸਦੀ ਧੀ ਨੂੰ ਤੇ ਉਸ ਨੂੰ ਮਾਨਸਿਕ ਤੇ ਸਰੀਰਕ ਤੌਰ ਤੇ ਪਰੇਸ਼ਾਨ ਕਰ ਰਹੇ ਹਨ। ਉਸ ਦੇ ਵੱਲੋਂ ਦੋ ਹਜਾਰ ਬਾਰਾਂ ਤੋਂ ਲੈ ਕੇ ਦੋ ਹਜਾਰ ਬਾਈ ਤੱਕ ਸੱਠ ਕੰਪਲੇਂਟਸ ਐੱਸਐੱਸਪੀ ਨੂੰ ਦਿੱਤੀਆਂ ਜਾ ਚੁੱਕੀਆਂ ਨੇ।

ਪਰ ਅਜੇ ਤੱਕ ਕਿਸੇ ਵੀ ਕੰਪਲੇਂਟ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਹੁਣ ਅੱਕ ਕੇ ਉਸਦੇ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਸ ਔਰਤ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦੋਂ ਤਕ ਉਸ ਨੂੰ ਇਨਸਾਫ ਨਹੀਂ ਮਿਲਦਾ ਉਨ੍ਹਾਂ ਚਿਰ ਉਹ ਐੱਸ ਐੱਸ ਪੀ ਦੇ ਦਫ਼ਤਰ ਅੱਗੇ ਧਰਨਾ ਦਿੰਦੀ ਹੀ ਰਹੇਗੀ। ਹੁਣ ਉਹ ਇਨਸਾਫ ਲੈਕੇ ਰਹੇਗੀ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.