Home / news / ਮੁੱਖ ਮੰਤਰੀ Bhagwant Mann ਨੂੰ ਆਪਣਿਆਂ ਨੇ ਹੀ ਘੇਰਿਆ ਮਹੌਲ ਹੋਇਆ ਗਰਮ !

ਮੁੱਖ ਮੰਤਰੀ Bhagwant Mann ਨੂੰ ਆਪਣਿਆਂ ਨੇ ਹੀ ਘੇਰਿਆ ਮਹੌਲ ਹੋਇਆ ਗਰਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਸਾਰਿਆਂ ਨੂੰ ਪਤਾ ਕਿ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣ ਚੁੱਕੀ ਹੈ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਅਤੇ ਅੱਜ ਵੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਦੇ ਇਕ ਲੀਡਰ ਨੇ ਹੀ ਭਗਵੰਤ ਮਾਨ

ਤੇ ਬਹੁਤ ਸਾਰੇ ਸਵਾਲ ਉਠਾਏ ਹਨ , ਉਨ੍ਹਾਂ ਨੇ ਕਿਹਾ ਹੈ ਕਿ ਨਵੀਂ ਸਰਕਾਰ ਦੇ ਜੋ ਐੱਮ ਐੱਲ ਏ ਬਣੇ ਹਨ ਉਨ੍ਹਾਂ ਵਿੱਚੋਂ ਕੋਈ ਵੀ ਜਾਣਾ ਫੋਨ ਨਹੀਂ ਚੁੱਕਦਾ ਹੈ ਅਤੇ ਉਹ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਿਸ ਤਰ੍ਹਾਂ ਕਰ ਸਕਦੇ ਹਨ ,

ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕੇ ਅੱਗੇ ਸੁਖਬੀਰ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਹੁਣ ਭਗਵੰਤ ਮਾਨ ਦਾ ਜੋ ਫੇਸਬੁੱਕ ਪੇਜ ਹੈ ਉਸਨੂੰ ਵੀ

ਸਬਕਰਾਇਬ ਕਰਨ ਦੇ ਹਰ ਪੈਸੇ ਲੱਗਿਆ ਕਰਨਗੇ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਸੀ ਕਿ ਇਸ ਵਾਰ ਨਵੀਂ ਸਰਕਾਰ ਪੰਜਾਬ ਵਿੱਚ ਆਵੇ ਤਾਂ ਜੋ ਪੰਜਾਬ ਦੇ ਲੋਕਾਂ ਦਾ ਫਾਇਦਾ ਹੋ ਸਕੇ ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਤੋਂ ਬਹੁਤ ਸਾਰੀਆਂ ਉਮੀਦਾਂ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.