Home / news / ਗੱਡੀ ਪੂਰੀ ਨਵੀ ਹੈ ਰੇਟ ਵੀ ਬਹੁਤ ਘੱਟ ਹੈ ਲੈਣੀ ਹੋਵੇ ਤਾ ਦੱਸਿਓ ਰੇਟ 55 ਹਜਾਰ, !

ਗੱਡੀ ਪੂਰੀ ਨਵੀ ਹੈ ਰੇਟ ਵੀ ਬਹੁਤ ਘੱਟ ਹੈ ਲੈਣੀ ਹੋਵੇ ਤਾ ਦੱਸਿਓ ਰੇਟ 55 ਹਜਾਰ, !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਵੀਡੀਓ ਵਿੱਚ ਵੀਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਾਡੇ ਕੋਲ ਗੱਡੀ ਟਾਟਾ ਟਿਆਗੋ ਪਹੁੰਚੀ ਹੈ। ਇਹ ਗੱਡੀ ਦੋ ਹਜਾਰ ਅਠਾਰਾਂ ਮਾਡਲ ਹੈ ਇਸ ਗੱਡੀ ਦੇ ਮਾਲਕ ਨੇ ਇਸ ਦੀ ਡਿਮਾਂਡ ਚਾਰ ਲੱਖ ਦਾ ਮੰਗੀ ਹੈ। ਇਹ ਗੱਡੀ ਡੱਬਵਾਲੀ ਖੜ੍ਹੀ ਹੈ।

ਇਸ ਗੱਡੀ ਦੀ ਕੰਡੀਸ਼ਨ ਬਹੁਤ ਹੀ ਸਾਫ਼ ਪਈ ਹੈ। ਇਹ ਗੱਡੀ ਦਾ ਰੰਗ ਵੀ ਸਾਫ ਪਿਆ ਹੈ। ਇਸ ਗੱਡੀ ਦਾ ਹਰਿਆਣਾ ਨੰਬਰ ਹੈ।ਜੇਕਰ ਕੋਈ ਵੀ ਲੈਣਾ ਚਾਹੁੰਦਾ ਹੈ ਤਾਂ ਵੀਡਿਓ ਵਿੱਚ ਛੇਵੇਂ ਨੰਬਰ ਤੇ ਜਾ ਕੇ ਸੰਪਰਕ ਕਰ ਸਕਦਾ ਹੈ। ਵੀਰ ਨੇ ਕਿਹਾ ਕਿ ਸਾਡੇ ਕੋਲ ਦੂਜੀ ਗੱਡੀ ਸਕਾਡਾ ਪਹੁੰਚੀ ਹੈ।

ਇਹ ਗੱਡੀ ਦੋ ਹਜਾਰ ਸੋਲ਼ਾਂ ਮਾਡਲ ਹੈ ਇਸ ਗੱਡੀ ਦੇ ਸਾਰੇ ਟਾਇਰ ਨਵੇਂ ਪਏ ਹਨ। ਇਹ ਗੱਡੀ ਨੱਬੇ ਹਜ਼ਾਰ ਕਿਲੋਮੀਟਰ ਚੱਲੀ ਹੈ। ਇਸ ਗੱਡੀ ਦਾ ਰੰਗ ਚਿੱਟਾ ਹੈ। ਇਸ ਗੱਡੀ ਦਾ ਇੰਸ਼ੋਰੈਂਸ ਵੀ ਹੋਇਆ ਹੈ ਇਹ ਗੱਡੀ ਬਟਾਲਾ ਵਿੱਚ ਖੜ੍ਹੀ ਹੈ। ਇਸ ਗੱਡੀ ਦੀ ਡਿਮਾਂਡ ਛੇ ਲੱਖ ਪੱਚੀ ਹਜਾਰ ਹੈ।

ਜੇਕਰ ਕੋਈ ਵੀ ਲੈਣਾ ਚਾਹੁੰਦਾ ਹੈ ਤਾਂ ਨੰਬਰ ਤੇ ਜਾ ਕੇ ਸੰਪਰਕ ਕਰ ਸਕਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.