Home / news / ਹੁਣੇ ਪੰਜਾਬ ਵਿੱਚੋ ਫੜਿਆ ਗਿਆ ਬਾਬਾ !

ਹੁਣੇ ਪੰਜਾਬ ਵਿੱਚੋ ਫੜਿਆ ਗਿਆ ਬਾਬਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਨਸ਼ਾ ਬਹੁਤ ਹੀ ਜ਼ਿਆਦਾ ਵਿਕ ਰਿਹਾ ਹੈ ਫਿਰ ਵੀ ਸਰਕਾਰਾਂ ਨੂੰ ਕੋਈ ਫਰਕ ਨਹੀਂ ਪੈ ਰਿਹਾ ਹਰ ਰੋਜ਼ ਪੰਜਾਬ ਦੀ ਨੌਜਵਾਨੀ ਦਲਦਲ ਵਿੱਚ ਫਸਦੀ ਜਾ ਰਹੀ ਹੈ।

ਹਰ ਰੋਜ਼ ਮਾਵਾਂ ਦੇ ਪੁੱਤ ਹੀ ਦੁਨੀਆਂ ਤੋਂ ਅਲਵਿਦਾ ਕਹਿ ਰਹੇ ਹਨ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਨੇ ਕਿਹਾ ਕਿ ਇਸ ਇੱਕ ਬਾਬੇ ਨੂੰ ਰੰਗੇ ਹੱਥੀਂ ਫੜਿਆ ਹੈ ਜੋ ਕਿ ਚਿੱਟਾ ਵੇਚਦਾ ਹੈ ਅਤੇ ਚਿੱਟਾ ਪੀ ਰਿਹਾ ਸੀ। ਉਸ ਨੇ ਕਿਹਾ ਕਿ ਇਹੋ ਜਿਹੇ ਬਾਬੇ ਪਿੰਡਾਂ ਵਿੱਚ ਜਾ ਕੇ ਚਿੱਟਾ ਪੀਂਦੇ ਹਨ

ਅਤੇ ਨੌਜਵਾਨਾਂ ਨੂੰ ਖ਼ਤ ਮ ਕਰਦੇ ਜਾ ਰਹੇ ਹਨ। ਉਸ ਵੀਰ ਨੇ ਕਿਹਾ ਕਿ ਅਸੀਂ ਇਸਦੀ ਗੱਡੀ ਵਿੱਚੋ ਹਰ ਇਕ ਤਰ੍ਹਾਂ ਦਾ ਨਸ਼ਾ ਇਸ ਦੀ ਗੱਡੀ ਦੇ ਵਿਚ ਫੜਿਆ ਗਿਆ ਹੈ। ਵੀਰ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਦੇ ਵਿਚ ਇਹੋ ਜਿਹੇ ਠੱਗੀ ਬਾਬੇ ਰਹਿੰਦੇ ਹਨ ਉਨ੍ਹਾਂ ਨੂੰ ਪਿੰਡਾਂ ਵਿੱਚੋਂ ਬਾਹਰ ਕੱਢਿਆ ਜਾਵੇ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.