Home / ਤਾਜ਼ਾ ਖ਼ਬਰਾਂ / ਕੁੜੀ ਦੇ ਸਾਮਣੇ ਹੀ ਮਾਂ ਬਾਪ ਨੂੰ ਭੇਜਿਆ ਰੱਬ ਕੋਲ !

ਕੁੜੀ ਦੇ ਸਾਮਣੇ ਹੀ ਮਾਂ ਬਾਪ ਨੂੰ ਭੇਜਿਆ ਰੱਬ ਕੋਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ

ਸੁਣਿਆ ਜਾ ਸਕਦਾ ਹੈ ਕੇ ਇਕ ਦਰਦਨਾਕ ਤੇ ਦੁੱਖਭਰੀ ਖਬਰ ਸਾਹਮਣੇ ਆ ਰਹੇ ਲੁਧਿਆਣਾ ਤੋਂ ਵਿਧਾਇਕ ਰਿਟਾਇਰਡ ਇਨਕਮ ਟੈਕਸ ਆਫੀਸਰ ਰਾਤ ਦੇ ਸਮੇਂ ਵਿਚ ਬੈਠੇ ਧੀ ਦੇ ਨਾਲ ਗੱਲਬਾਤ ਕਰ ਰਿਹਾ ਸੀ। ਪਰ ਉਸ ਤੋਂ ਬਾਅਦ ਉਸੇ ਘਰ ਦੇ ਵਿੱਚ ਕੋਈ ਦਾਖ ਲ ਹੁੰਦੈ ਕੁੜੀ ਦੇ ਵੱਲੋਂ ਦੱ ਸਿਆ ਗਿਆ ਕਿ ਉਸ ਨੇ ਫੋਨ ਤੇ ਕਈ ਤਰ੍ਹਾਂ ਦੀਆਂ ਆਵਾਜ਼ਾਂ ਸੁਣੀਆਂ ਸੀ। ਪਰ ਉਸ ਤੋਂ ਬਾਅਦ ਹੁਣ ਉਹ ਆਪਣੇ ਮਾਪਿਆਂ ਦੇ ਨਾਲ ਕਦੇ ਵੀ ਗੱਲ ਨਹੀਂ ਕਰ ਪਾਵੇਗੀ। ਸ਼ਹਿਰ ਦੇ ਪੌਸ਼ ਇਲਾਕੇ ਭਾਈ ਰਣਧੀਰ ਸਿੰਘ

ਨਗਰ ਦੀ ਕੋਠੀ ਦੇ ਵਿਚ ਰਹਿਣ ਵਾਲੇ ਰਿਟਾਇਰਡ ਇਨਕਮ ਟੈਕਸ ਅਧਿਕਾਰੀ ਅਤੇ ਉਸਦੀ ਪਤਨੀ ਨੂੰ ਦੇਰ ਰਾਤ ਖ-ਤਮ ਕਰ ਦਿੱਤਾ ਗਿਆ। ਮੁਲਜ਼ਮ ਨੇ ਤੇਜ਼-ਧਾਰ ਹਥਿ-ਆਰਾਂ ਦੇ ਨਾਲ ਬਜ਼ੁਰਗ ਜੋੜੇ ਦੇ ਗਲੇ ਵੱਢ ਦਿੱਤੇ। ਜੋੜਾ ਘਰ ਦੇ ਵਿਚ ਇਕੱਲਾ ਦੱਸਿਆ ਜਾ ਰਿਹਾ ਹੈ। ਕਮਰੇ ਦੇ ਫਰਸ਼ ਤੇ ਖੂ-ਨ ਹੀ ਖੂ-ਨ ਦਿਖਿਆ ਅਤੇ ਉਸ ਤੋਂ ਬਾਅਦ ਪੁਲਿਸ ਉਸ ਥਾਂ ਤੇ ਆ ਗਈ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.