Home / ਤਾਜ਼ਾ ਖ਼ਬਰਾਂ / ਜਵਾਨ ਭੈਣ ਦਾ ਬਦਲਾ ਲੈਣ ਲਈ B.Sc.ਪਾਸ ਮੁੰਡਾ ਬਣਿਆ ਹੈਵਾਨ !

ਜਵਾਨ ਭੈਣ ਦਾ ਬਦਲਾ ਲੈਣ ਲਈ B.Sc.ਪਾਸ ਮੁੰਡਾ ਬਣਿਆ ਹੈਵਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ

ਜਾ ਸਕਦਾ ਹੈ ਕੇ ਬੇਹੱਦ ਗੰ-ਭੀਰ ਅਪ-ਰਾਧ ਦੇ ਮਾਮਲੇ ਨੂੰ ਹੱਲ ਕਰਦਿਆਂ ਪ੍ਰੈੱਸਵਾ ਰਤਾ ਕਰ ਸਾਰੀ ਜਾਣਕਾਰੀ ਸਾਂਝੀ ਕਰਦੇ ਹੋਏ ਪੁਲਸ ਦੇ ਆਲਾ ਅਫਸਰ। ਇਕ ਨੌਜਵਾਨ ਜੋ ਯੂਕੇ ਦਾ ਸਿਟੀਜ਼ਨ ਉੱਥੇ ਹੀ ਜੰਮਿਆ ਪਲਿਆ ਤੇ ਲੰਡਨ ਦੀ ਇੱਕ ਨਾਮੀ ਯੂਨੀਵਰਸਿਟੀ ਤੋਂ ਬੀਐਸਸੀ ਦੀ ਡਿਗਰੀ ਪ੍ਰਾਪਤ ਗੰਭੀਰ ਅਪ ਰਾਧੀ ਬਣ ਗਿਆ। ਪੁਲੀ-ਸ ਦੇ ਕਾਬੂ ਆਏ ਇਸ ਨੌਜਵਾਨ ਨੇ ਆਪਣੀ ਭੈ ਣ ਦਾ ਬਦਲਾ ਲੈਣ ਲਈ ਇੰਗਲੈਂਡ ਤੋਂ ਪੰਜਾਬ ਚ ਆਕੇ ਜੋ ਕਾਰਨਾਮਾ ਕੀਤਾ ਇਸ ਨੂੰ ਜਾਣ ਕੇ ਤੁਹਾਡੇ ਪੈਰਾਂ ਹੇਠ ਜ਼ਮੀਨ

ਖਿਸ ਕ ਜਾਵੇਗੀ ਤੁਸੀਂ ਵੀ ਸੋਚਣ ਨੂੰ ਮਜਬੂਰ ਹੋ ਜਾਓਗੇ। ਇਹ ਖੌਫ ਨਾਕ ਤੇ ਹੈਰਾਨ ਕਰਨ ਵਾਲਾ ਮਾਮਲਾ ਹੈ ਲੁਧਿਆਣਾ ਦਾ ਜਿੱਥੇ ਲੰਘੀ ਚਾਰ ਮਈ ਨੂੰ ਭਾਈ ਰਣਧੀਰ ਸਿੰਘ ਨਗਰ ਵਿਖੇ ਰਾਤ ਵੇਲੇ ਇਕ ਕੋਠੀ ਚ ਸੁਖਦੇਵ ਸਿੰਘ ਗੁਰਮੀਤ ਨਾਮ ਦੀ ਬਜ਼ੁਰਗ ਜੋੜੇ ਦਾ ਕਿਸੇ ਅਣਪਛਾਤੇ ਨੇ ਬੜੀ ਹੀ ਬੇ ਦਰਦੀ ਨਾਲ ਕਤ-ਲ ਕਰ ਦਿੱਤਾ ਸੀ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.