Home / ਤਾਜ਼ਾ ਖ਼ਬਰਾਂ / ਜਿੱਥੇ ਸੀ ਥੱਪੜ, ਪਿੰਡ ਦੀਆਂ ਔਰਤਾਂ ਪੱਥਦੀਆਂ ਸੀ ਪਾਥੀਆਂ ਉਸ ਥਾਂ ਅੱਜ ਅਧਿਆਪਕ ਨੇ ਬਣਾ‘ਤਾ ਸੁਪਰਸਮਾਰਟ ਸਕੂਲ, ਦੇਖੋ !

ਜਿੱਥੇ ਸੀ ਥੱਪੜ, ਪਿੰਡ ਦੀਆਂ ਔਰਤਾਂ ਪੱਥਦੀਆਂ ਸੀ ਪਾਥੀਆਂ ਉਸ ਥਾਂ ਅੱਜ ਅਧਿਆਪਕ ਨੇ ਬਣਾ‘ਤਾ ਸੁਪਰਸਮਾਰਟ ਸਕੂਲ, ਦੇਖੋ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ

ਜਾ ਸਕਦਾ ਹੈ ਇਕ ਅਧਿਆਪਕ ਨੇ ਸਰਕਾਰੀ ਸਕੂਲ ਨੂੰ ਬਦਲ ਕੇ ਰੱਖ ਦਿੱਤਾ ਹੈ ਜਿੱਥੇ ਹੁਣ ਇਹ ਆਲੀਸ਼ਾਨ ਸਕੂਲ ਬਣਿਆ ਹੋਇਆ ਹੈ ਉਸ ਥਾਂ ਤੇ ਪਹਿਲਾਂ ਛੱਪੜ ਹੁੰਦਾ ਸੀ। ਪਿੰਡ ਦੇ ਲੋਕ ਇਸ ਥਾਂ ਤੇ ਪਾਥੀਆਂ ਰੱਖਦੇ ਹੁੰਦੇ ਸੀ ਉਸ ਅਧਿਆਪਕ ਨੇ ਕਿਹਾ ਕਿ ਅਸੀਂ ਸ਼ਾਮ ਨੂੰ ਸਾਰੀਆਂ ਪਾਥੀਆਂ ਪਾਸੇ ਕਰ ਜਾਂਦੇ ਸੀ ਮੈਂ ਤੇ ਇਕ ਮੈਡਮ ਹੁੰਦੇ ਸੀ। ਪਰ ਅਗਲੇ ਦਿਨ ਹੀ ਸਵੇਰੇ ਲੋਕ ਇੱਥੇ ਗੋਆ ਛੁੱਟ ਜਾਂਦੇ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ ਅੱਜ ਤਕ ਕਿਸੇ ਨੂੰ ਨਹੀਂ ਕਿਹਾ ਕਿ ਇੱਥੇ ਗੋਆ ਨਾ ਛੁੱਟੇ। ਅਸੀਂ

ਰੇਹੜੀ ਵਿਚ ਗੋਹਾ ਪਾ ਕੇ ਦੂਜੇ ਪਾਸੇ ਸੁੱਟ ਆਉਂਦੇ ਸੀ। ਉਸ ਵਿਅਕਤੀ ਨੇ ਕਿਹਾ ਕਿ ਜੋ ਸਾਡੇ ਪਿੱਛੇ ਪੀੜੀਆਂ ਹਨ ਉਹ ਇਸ ਸਕੂਲ ਵਿੱਚ ਹੀ ਪੜ੍ਹੀਆਂ ਹਨ , ਉਨ੍ਹਾਂ ਨੇ ਕਿਹਾ ਕਿ ਜਦੋਂ ਮੈਂ ਛੋਟਾ ਹੁੰਦਾ ਹੈ ਅਤੇ ਮੈਨੂੰ ਸੁਪਨਾ ਆਉਂਦਾ ਸੀ ਕਿ ਮੈਂ ਇਸ ਸਕੂਲ ਵਿੱਚ ਵੱਡਾ ਹੋ ਕੇ ਅਧਿਆਪਕ ਬਣਾਂਗਾ ਅਤੇ ਮੈਂ ਇਸ ਸਕੂਲ ਦੀ ਨੁਹਾਰ ਨੂੰ ਬਲ ਦੇਵਾਂਗਾ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.