Home / news / ਕੁੜੀ ਨਾਲ਼ ਕੀਤਾ ਗੰਦਾ ਤੇ ਘਟੀਆ ਕੰਮ ਕੁੜੀ ਦੇ ਸਖੇ ਭਰਾਵਾਂ ਨੇ !

ਕੁੜੀ ਨਾਲ਼ ਕੀਤਾ ਗੰਦਾ ਤੇ ਘਟੀਆ ਕੰਮ ਕੁੜੀ ਦੇ ਸਖੇ ਭਰਾਵਾਂ ਨੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਇਕ ਵੀਡਿਓ ਦਿਲ ਦਹਿਲਾਉਣ ਵਾਲੀ ਸਾਹਮਣੇ ਆ ਰਹੀ ਹੈ ਜੋ ਕਿ ਹੈਦਰਾਬਾਦ ਤੋਂ ਹੈ ਵੀਡੀਓ ਵਿੱਚ ਇੱਕ ਵੀਰ ਨੇ ਕਹਿ ਕੇ ਜੋ ਮੁੰਡਾ ਹੈ ਉਹ ਹਿੰਦੂ ਪਰਿਵਾਰ ਦੇ ਨਾਲ ਸਬੰਧ ਰੱਖਦਾ ਹੈ ਜੋ ਕੁੜੀ ਹੈ ਉਹ ਮੁਸਲਿਮ ਭਾਈਚਾਰੇ ਨਾਲ ਸਬੰਧ ਰੱਖਦੀ ਹੈ।

ਇਹ ਇਨ੍ਹਾਂ ਦੋਵਾਂ ਨੇ ਇਕ ਦੂਜੇ ਨਾਲ ਲਵ ਮੈਰਿਜ ਕਰਵਾਈ। ਇਨ੍ਹਾਂ ਦੋਵਾਂ ਦਾ ਪਿਆਰ ਦਸਵੀਂ ਕਲਾਸ ਤੋਂ ਚੱਲਦਾ ਆ ਰਿਹਾ ਸੀ। ਕੁੜੀ ਦਾ ਨਾਮ ਸੁਲਤਾਨਾ ਸੀ ਇਕ ਦੂਜੇ ਦੇ ਨਾਲ ਵਿਆਹ ਕਰਵਾਉਣਾ ਚਾਹੁੰਦੇ ਹਨ। ਇਹ ਗੱਲ ਕੁੜੀ ਦੇ ਘਰਵਾਲਿਆਂ ਨੂੰ ਮਨਜ਼ੂਰ ਨਹੀਂ ਸੀ।

ਕੁੜੀ ਨੇ ਘਰ ਵਾਲਿਆਂ ਦੇ ਖਿਲਾਫ ਜਾ ਕੇ ਨਾਗ ਰਾਜ ਮੁੰਡੇ ਨਾਲ ਵਿਆਹ ਕਰਵਾ ਲਿਆ। ਇਹ ਦੋਵੇਂ ਜਣੇ ਮੋਟਰਸਾਈਕਲ ਦੇ ਉਤੇ ਜਾ ਰਹੇ ਸੀ। ਇਸ ਤੋਂ ਬਾਅਦ ਕੁੜੀ ਦੇ ਭਰਾ ਆਉਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਉਸੇ ਨਾਗਰਾਜ ਮੁੰਡੇ ਨੂੰ ਚਾ ਕੂਆਂ ਨਾਲ ਮਾ ਰ ਦਿੰਦੇ ਹਨ।

ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਗਲਤ ਕੰਮ ਨਹੀਂ ਕਰਨਾ ਚਾਹੀਦਾ ਤਾਂ ਜੋ ਸਾਨੂੰ ਬਾਅਦ ਵਿੱਚ ਬਹੁਤ ਹੀ ਜ਼ਿਆਦਾ ਪਛਤਾਉਣਾ ਪਵੇ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.