Home / news / ਰੱਬ ਦੇ ਘਰ ਹੀ ਇਹ ਬੰਦਾ ਕਰ ਗਿਆ ਅਜਿਹਾ ਕੰਮ CCTV ‘ਚ ਕੈਦ ਹੋਈ ਪੂਰੀ ਘਟਨਾ !

ਰੱਬ ਦੇ ਘਰ ਹੀ ਇਹ ਬੰਦਾ ਕਰ ਗਿਆ ਅਜਿਹਾ ਕੰਮ CCTV ‘ਚ ਕੈਦ ਹੋਈ ਪੂਰੀ ਘਟਨਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਚੋਰਾਂ ਦੇ ਹੌਂਸਲੇ ਹਰ ਰੋਜ਼ ਵਧਦੇ ਹੀ ਜਾ ਰਹੇ ਹਨ ਹਰ ਰੋਜ਼ ਚੋਰਾਂ ਦੀ ਵੀਡੀਓ ਸਾਹਮਣੇ ਆ ਰਹੀਆਂ ਹਨ। ਚੋਰਾਂ ਦੇ ਵੱਲੋਂ ਹਰ ਰੋਜ਼ ਕਿਤੇ ਨਾ ਕਿਤੇ ਸਕੂਲਾਂ ਦੇ ਵਿੱਚ ਤੇ ਕਿਤੇ ਲੋਕਾਂ ਦੇ ਘਰਾਂ ਦੇ ਵਿੱਚ ਪਰ ਹੁਣ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ।

ਇਸ ਚੋਰ ਨੇ ਰੱਬ ਨੂੰ ਵੀ ਨਹੀਂ ਛੱਡਿਆ ਹੈ। ਇਹ ਖ਼ਬਰ ਜਲੰਧਰ ਦੇ ਅਬਾਦਪੁਰਾ ਦੀ ਹੈ। ਜਿਥੇ ਚੋਰ ਨੇ ਮੁਹੱਲੇ ਚ ਬਣੀ ਦਰਗਾਹ ਦੇ ਵਿੱਚ ਗੱਲੇ ਨੂੰ ਹੀ ਸਾਫ ਕਰ ਦਿੱਤਾ। ਇਕ ਵੀਰ ਨੇ ਕਿਹਾ ਕੇ ਜਦੋ ਸਾਨੂੰ ਸਵੇਰੇ ਫੋਨ ਆਇਆ ਕੇ ਚੋਰੀ ਹੋ ਗਈ ਹੈ ਅਸੀਂ ਤੁਰੰਤ ਹੀ ਓਥੇ ਆ ਗਏ।

ਉਸ ਤੋਂ ਬਾਅਦ ਅਸੀਂ ਮੁੰਡੇ ਨੂੰ ਬੁਲਾਕੇ ਸਾਰੀ ਸੀ ਸੀ ਟੀ ਵੀ ਫੁਟੇਜ ਦੇਖੀ। ਜਿਸ ਵਿਚ ਦੇਖਿਆ ਜਾ ਸਕਦਾ ਹੈ ਕੇ ਚੋਰ ਨੇ ਕਿਵੇਂ ਚੋਰੀ ਕੀਤੀ ਹੈ ਅਤੇ ਫਰਾਰ ਹੋ ਗਿਆ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.