Home / news / ਕੁੜੀ ਆਪਣੀ ਵਿਧਵਾ ਮਾਂ ਦੀ ਪੈਨਸ਼ਨ ਚੋਰੀ ਕਰਕੇ ਮਨਾ ਰਹੀ ਸੀ ਰੰਗਰਲੀਆਂ !

ਕੁੜੀ ਆਪਣੀ ਵਿਧਵਾ ਮਾਂ ਦੀ ਪੈਨਸ਼ਨ ਚੋਰੀ ਕਰਕੇ ਮਨਾ ਰਹੀ ਸੀ ਰੰਗਰਲੀਆਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਅਜਿਹੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਤੋਂ ਸਾਨੂੰ ਬਹੁਤ ਜ਼ਿਆਦਾ ਕੁਝ ਸਿੱਖਣ ਨੂੰ ਮਿਲਦਾ ਹੈ , ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਅੱਜ ਦੇ ਸਮੇਂ ਦੇ ਵਿਚ ਕਦਰਾਂ ਕੀਮਤਾਂ ਰਿਸ਼ਤੇ ਬਹੁਤੀ ਜ਼ਿਆਦਾ ਖ਼ਰਾਬ ਹੁੰਦੀ ਜਾ ਰਹੇ ਹਨ ,

ਇੱਕ ਵੀਰ ਨੇ ਕਿਹਾ ਹੈ ਕਿ ਇਕ ਕੁੜੀ ਆਪਣੀ ਵਿਧਵਾ ਮਾਂ ਦੀ ਪੈਨਸਨ ਖੋਹ ਕੇ ਕਿਵੇਂ ਪੈਸੇ ਉਡਾ ਰਹੀ ਹੈ। ਉਹ ਆਪਣੀ ਐਸ਼ੋ ਆਰਾਮ ਦੀ ਜ਼ਿੰਦਗੀ ਕੱਟ ਰਹੀ ਹੈ। ਉਸ ਨੂੰ ਸਿਨੇਮਾ ਹਾਲ ਦੇ ਵਿਚ ਫੜ ਲਿਆ ਜਾਂਦਾ ਹੈ ਜਿਸ ਮੁੰਡੇ ਦੇ ਨਾਲ ਉਹ ਕੁੜੀ ਬੈਠੀ ਹੁੰਦੀ ਹੈ

ਉਸ ਨੂੰ ਇੱਕ ਮੁੰਡੇ ਦੁਆਰਾ ਚਪੇੜਾ ਮਾਰੀਆ ਜਾਂਦੀਆਂ ਹਨ , ਉਸ ਮੁੰਡੇ ਨੂੰ ਪੁੱਛਿਆ ਜਾਂਦਾ ਹੈ ਕੇ ਉਹ ਕੁੜੀ ਤੋਂ ਪੈਸੇ ਕਿਉਂ ਖਾ ਰਿਹਾ ਹੈ। ਉਹ ਕੁੜੀ ਆਪਣੀ ਮਾਂ ਨੂੰ ਘਰੇ ਜਾਣ ਨੂੰ ਕਹਿੰਦੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.