Home / ਤਾਜ਼ਾ ਖ਼ਬਰਾਂ / ਮਾਸਟਰ ਸਲੀਮ, ਸਿੰਗਾ, ਜੀ.ਖਾਨ ਵੀ ਫੈਨ ਹੋਏ ਇਸ ਕੁੜੀ ਦੇ ਫੈਨ !

ਮਾਸਟਰ ਸਲੀਮ, ਸਿੰਗਾ, ਜੀ.ਖਾਨ ਵੀ ਫੈਨ ਹੋਏ ਇਸ ਕੁੜੀ ਦੇ ਫੈਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ

ਕੇ ਇਕ ਕੁੜੀ ਜੋ ਕਿ ਬਹੁਤ ਹੀ ਜ਼ਿਆਦਾ ਵਧੀਆ ਗਾਉਂਦੀ ਹੈ ਉਸ ਨੇ ਕਿਹਾ ਹੈ ਕਿ ਮੇਰਾ ਸੁਪਨਾ ਹੈ ਕਿ ਮੈਂ ਵੱਡੀ ਹੋ ਕੇ ਇਕ ਵਧੀਆ ਸਿੰਗਰ ਬਣਾ। ਤਾ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਸਕਾ। ਉਸ ਨੇ ਕਿਹਾ ਕਿ ਜੇਕਰ ਅਸੀਂ ਮਿਹਨਤ ਕਰਾਂਗੇ ਤਾਂ ਅਸੀਂ ਕੋਈ ਮੁਕਾਮ ਹਾਸਲ ਹਾਸਲ ਕਰ ਸਕਦੇ ਆ। ਉਸ ਨੇ ਕਿਹਾ ਕਿ ਮੈਂ ਸਵੇਰੇ ਸੰਗੀਤ ਸਿੱਖਣ ਜਾਂਦੀ ਹਾਂ ਛੇ ਵਜੇ ਤੋਂ ਬਾਰਾਂ ਵਜੇ ਤੱਕ ਉਸ ਕੁੜੀ ਨੇ ਕਿਹਾ ਕਿ ਮੈਂ ਕਦੇ ਵੀ ਸੋਚਿਆ ਨਹੀਂ ਸੀ ਕਿਉਂਕਿ ਮੈਂ ਮਾਸਟਰ ਸਲੀਮ ਜੀ ਨਾਲ ਗਾਵਾਂਗੀ ਅਤੇ

ਉਹ ਮੈਨੂੰ ਐਨਾ ਪਿਆਰ ਕਰਨਗੇ। ਉਨ੍ਹਾਂ ਨੇ ਕਿਹਾ ਕਿ ਜਿਸ ਕਰਕੇ ਮੈਨੂੰ ਹੁਣ ਬਹੁਤੀ ਜ਼ਿਆਦਾ ਖੁਸ਼ੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਬਹੁਤੀ ਜ਼ਿਆਦਾ ਹੁਨਰ ਲੋਕਾਂ ਦੇ ਵਿਚ ਹੈ ਪਰ ਲੋਕ ਉਹ ਆਪਣਾ ਹੁਨਰ ਲੋਕਾਂ ਦੇ ਸਾਹਮਣੇ ਨਹੀਂ ਰਹੇਗੀ ਲੋਕ ਆਉਂਦੇ ਹਨ ਜਿਸ ਕਰਕੇ ਪਿੱਛੇ ਰਹਿ ਜਾਂਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.