Home / news / ਹੁਣ ਹੋਵੇਗਾ ਅਸਲ ਚ ਬਦਲਾਵ !

ਹੁਣ ਹੋਵੇਗਾ ਅਸਲ ਚ ਬਦਲਾਵ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਭਾਨਾ ਸਿੱਧੂ ਨੇ ਕਿਹਾ ਕਿ ਜੋ ਪਟਵਾਰੀ ਸੱਤਰ ਹਜ਼ਾਰ ਰੁਪਏ ਤਨਖਾਹ ਲੈਂਦੇ ਹਨ ਤੇ ਬਾਅਦ ਵਿੱਚ ਉਹ ਲੋਕਾਂ ਦੇ ਕੋਲੋਂ ਰਿਸ਼ਵਤ ਵੀ ਲੈਂਦੇ ਹਨ ਉਨ੍ਹਾਂ ਨੂੰ ਇਸ ਨੌਕਰੀ ਤੋਂ ਕੱਢ ਦੇਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਜਿਹਡ਼ੇ ਨੌਜਵਾਨ ਪੜ੍ਹੇ ਲਿਖੇ ਹਨ ਉਨ੍ਹਾਂ ਨੂੰ ਰੱਖਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਜੇਕਰ ਕੋਈ ਪਟਵਾਰੀ ਤੇ ਕਾਨੂੰਗੋ ਰਿਸ਼ਵਤ ਮੰਗਦਾ ਹੈ ਤਾਂ ਤੁਸੀਂ ਮੇਰੇ ਨਾਲ ਸੰਪਰਕ ਕਰ ਸਕਦੇ ਹੋ। ਉਨ੍ਹਾਂ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਜਿੰਨੀਆਂ ਵੀ ਤਹਿਸੀਲਾਂ ਹਨ ਜੇਕਰ ਕੋਈ ਪਟਵਾਰੀ ਕੰਮ ਤੇ ਨਹੀਂ ਆਉਂਦੇ ਹਨ।

ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਚੰਗਾ ਕੰਮ ਕਰਦੀਆਂ ਤਾਂ ਅਸੀਂ ਡਟ ਕੇ ਉਨ੍ਹਾਂ ਦਾ ਸਾਥ ਦੇਵਾਂਗੇ ਅਸੀਂ ਪਟਵਾਰੀਆਂ ਦੇ ਵਿਰੁੱਧ ਹੀ ਧਰਨਾ ਲਾਵਾਂਗੇ ਅਤੇ ਅਸੀਂ ਕਹਾਂਗੇ ਇਨ੍ਹਾਂ ਪਟਵਾਰੀਆਂ ਨੂੰ ਨੌਕਰੀਆਂ ਤੋਂ ਕੱਢਿਆ ਜੋ ਲੋਕਾਂ ਦੇ ਕੋਲੋਂ ਰਿਸ਼ਵਤ ਲੈਂਦੇ ਹਨ। ਨਵੇਂ ਨੌਜਵਾਨਾਂ ਨੂੰ ਨੌਕਰੀਆਂ ਤੇ ਰੱਖੋ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.