Home / news / ਬੱਸ ਹੁਣ ਤਾਂ ਰੱਬ ਹੀ ਰਾਖਾ ਪੰਜਾਬ ਦਾ !

ਬੱਸ ਹੁਣ ਤਾਂ ਰੱਬ ਹੀ ਰਾਖਾ ਪੰਜਾਬ ਦਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵੀਰ ਨੇ ਕਿਹਾ ਕਿ ਇਕ ਮਾਂ ਆਪਣੇ ਦੋ ਪੁੱਤਾਂ ਦੇ ਨਾਲ ਅੱਧਾ ਸਾਂਝਾ ਟੀਕਾ ਲਾਉਂਦੀ ਹੈ , ਉਸ ਨੇ ਕਿਹਾ ਕਿ ਉਸ ਨੇ ਜੋ ਕੋਠੀ ਤੇ ਗਰਿੱਲਾਂ ਲੱਗੀਆਂ ਹੋਈਆਂ ਹਨ ਉਹ ਵੀ ਸਾਰੀਆਂ ਵੇਚ ਦਿੱਤੀਆਂ ਹਨ।

ਵੀਰ ਨੇ ਕਿਹਾ ਕਿ ਇਹ ਸਾਰਾ ਅਸਰ ਚਿੱਟੇ ਦਾ ਹੈ ਉਸ ਵੀਰ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਸਾਰਾ ਕੁਝ ਸੀ ਜ਼ਮੀਨ ਜਾਇਦਾਦ ਵੀ ਸੀ ਤੇ ਜੋ ਬੰਦੇ ਦੀ ਘਰਵਾਲੀ ਸੀ ਉਹ ਹੌਲੀ ਹੌਲੀ ਚਿੱਟਾ ਲਾਉਣ ਲੱਗ ਪਈ , ਉਸ ਨੇ ਕਿਹਾ ਕਿ ਉਸ ਦਾ ਮੁੰਡਾ ਸੀ ਬਾਰਾਂ ਸਾਲ ਦਾ ਸੀ

ਜਦੋਂ ਉਹ ਚਿੱਟਾ ਲਾਉਣ ਲੱਗ ਪਿਆ ਸੀ। ਵੀਰ ਨੇ ਕਿਹਾ ਕਿ ਤਿੰਨੇ ਮਾਂ ਪੁੱਤ ਨਸ਼ਾ ਕਰਦੇ ਹਨ। ਸਾਰਿਆਂ ਨੂੰ ਚਾਹੀਦਾ ਹੈ ਕੇ ਸਾਨੂੰ ਕਿਸੇ ਵੀ ਪ੍ਰਕਾਰ ਦਾ ਨਸ਼ਾ ਨਹੀਂ

ਕਰਨਾ ਚਾਹੀਦਾ ਜਿਸ ਨਾਲ ਸਾਨੂੰ ਇਸ ਦੁਨੀਆ ਤੋਂ ਅਲਵਿਦਾ ਕਹਿਣਾ ਪਵੇ। ਉਹੇਲੀ ਵਾਰ ਦੇਖਣ ਨੂੰ ਮਿਲਿਆ ਹੈ ਕੇ ਇਕ ਮਾਂ ਆਪਣੇ ਪੁੱਤਰਾਂ ਨਾਲ ਨਸ਼ਾ ਕਰਦੀ ਹੋਵੇ , ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.