Home / news / ਦੇਖੋ ਪੰਜਾਬ ਪੁਲਿਸ ਦਾ ਅਨੋਖਾ ਮੇਲਾ ਲੜਾਈ ਝਗੜੇ ਚ ਫਸੇ ਲੋਕਾਂ ਦੇ ਮਿੰਟਾਂ ਚ ਕੀਤੇ ਨਬੇੜੇ !

ਦੇਖੋ ਪੰਜਾਬ ਪੁਲਿਸ ਦਾ ਅਨੋਖਾ ਮੇਲਾ ਲੜਾਈ ਝਗੜੇ ਚ ਫਸੇ ਲੋਕਾਂ ਦੇ ਮਿੰਟਾਂ ਚ ਕੀਤੇ ਨਬੇੜੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਆਪਸੀ ਰੰਜਿਸ਼ ਦੇ ਚਲਦਿਆਂ ਲੜਾਈ ਝਗ ੜਿਆਂ ਚ ਲਗਾਤਾਰ ਵਾਧਾ ਹੀ ਹੁੰਦਾ ਜਾ ਰਿਹਾ। ਝਗੜਿਆਂ ਦੀਆਂ ਦਰਖਾਸਤਾਂ ਦੇ ਨਾਲ ਪੰਜਾਬ ਪੁਲਸ ਤੇ ਵੀ ਬੋਝ ਪੈ ਰਿਹਾ ਹੈ।

ਇਸ ਦੇ ਚੱਲਦੇ ਪਟਿਆਲਾ ਦੇ ਐਸਐਸਪੀ ਵੱਲੋਂ ਇਨ੍ਹਾਂ ਲੜਾਈ ਝਗਡ਼ਿਆਂ ਦੀਆਂ ਦਰਖਾਸਤਾਂ ਦਾ ਇੱਕੋ ਛੱਤ ਹੇਠਾਂ ਨਿਪਟਾਰਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਜਿਸ ਦੇ ਤਹਿਤ ਨਾਭਾ ਸਦਰ ਥਾਣਾ ਵਿਖੇ ਪੁਲੀਸ ਪ੍ਰਸ਼ਾਸਨ ਵੱਲੋਂ ਦਰਖਾਸਤ ਮੇਲਾ ਲਗਾਇਆ ਗਿਆ।

ਜਿਸ ਵਿੱਚ ਸੈਂਕੜੇ ਦੀ ਤਾਦਾਦ ਵਿੱਚ ਲੜਾਈ ਝਗੜੇ ਦੀਆਂ ਦਰਖਾਸਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਵੱਲੋਂ ਸ਼ਿਰਕਤ ਕੀਤੀ ਗਈ।

ਜਿੱਥੇ ਉਨ੍ਹਾਂ ਇਸ ਮਾਮਲੇ ਬਾਰੇ ਗੱਲ ਵੀ ਕੀਤੀ। ਲੋਕਾਂ ਆਪਸ ਵਿਚ ਲੜਦੇ ਹੀ ਰਹਿੰਦੇ ਹਨ ਜਿਸ ਨਾਲ ਮਾਮਲੇ ਬਹੁਤ ਗੰਭੀਰ ਹੋ ਜਾਂਦੇ ਹਨ। ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਇੱਕ ਦੂਜੇ ਨਾਲ ਪਿਆਰ ਨਾ ਰਹਿਣ। ਸਾਨੂੰ ਨਹੀਂ ਲੜਨਾ ਚਾਹੀਦਾ ਕਿਸੇ ਦੇ ਨਾਲ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.