Home / news / ਪਟਿਆਲੇ ਸ਼ਿਵ ਸੈਨਾਂ ਵਾਲਿਆਂ ਦੇ ਡਾਂਗ ਫੇਰਨ ਵਾਲਾ ਸਿੰਘ ਪੁਲਸ ਤੋਂ ਬੱਚਕੇ ਹੋਇਆ !

ਪਟਿਆਲੇ ਸ਼ਿਵ ਸੈਨਾਂ ਵਾਲਿਆਂ ਦੇ ਡਾਂਗ ਫੇਰਨ ਵਾਲਾ ਸਿੰਘ ਪੁਲਸ ਤੋਂ ਬੱਚਕੇ ਹੋਇਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਉਣੱਤੀ ਤਰੀਕ ਨੂੰ ਜੋ ਪਟਿਆਲਾ ਵਿਚ ਹੋਇਆ ਉਹ ਬਹੁਤ ਜਿਆਦਾ ਇੱਕ ਮੰਦਭਾਗੀ ਘਟਨਾ ਸੀ। ਕਿਉਂਕਿ ਸ਼ਿਵ ਸੈਨਾ ਦੇ ਵੱਲੋਂ ਖਾਲਿ-ਸਤਾਨ ਮੁਰਦਾ ਬਾਦ ਦਾ ਮਾਰਚ ਪਟਿਆਲਾ ਵਿੱਚ ਕੱਢਿਆ ਜਾਣਾ ਸੀ।

ਜਿਸ ਦਾ ਵਿਰੋਧ ਸਿੱਖ ਸੰਗਤਾਂ ਨੇ ਕੀਤਾ ਸੀ ਇੱਕ ਵੀਰ ਨੇ ਕਿਹਾ ਕਿ ਇਸ ਤੋਂ ਬਾਅਦ ਪਰਵਾਨਾ ਨੂੰ ਪੁਲਸ ਵੱਲੋਂ ਹਿ ਰਾਸਤ ਵਿੱਚ ਲੈ ਲਿਆ ਗਿਆ। ਉਹਨਾਂ ਨੂੰ ਚਾਰ ਦਿਨ ਦਾ ਰਿਮਾਂਡ ਵੀ ਮੰਗਿਆ ਸੀ ਅਤੇ ਬਾਅਦ ਵਿਚ ਉਨ੍ਹਾਂ ਦਾ ਰਿਮਾਂਡ ਜ਼ਿਆਦਾ ਕਰ ਦਿੱਤਾ ਗਿਆ।

ਉਸ ਨੇ ਕਿਹਾ ਕਿ ਸਾਰਾ ਕੁਝ ਦੇਖ ਕੇ ਪਤਾ ਚੱਲਦਾ ਹੈ ਕਿ ਇਹ ਸਰਕਾਰ ਸਿੱਖਾਂ ਨੂੰ ਦਿਵਾ ਉਣਾ ਚਾਹੁੰਦੀ ਹੈ ਅਤੇ ਉਨ੍ਹਾਂ ਦੇ ਨਾਲ ਵਿਤਕਰਾ ਕਰ ਰਹੀ ਹੈ। ਵੀਰ ਨੇ ਕਿਹਾ ਕਿ ਪੁਲਿਸ ਨੇ ਸਾਡੀ ਗੱਡੀ ਉਸ ਦਿਨ ਹਿਰਾਸਤ ਵਿਚ ਲੈ ਲਈ ਸੀ ਉਸ ਨੇ ਕਿਹਾ ਕਿ ਉਸ ਨੇ ਬੜੀ ਹੀ ਚਲਾਕੀ ਨਾਲ ਹਿਰਾਸਤ ਵਿਚ ਲ ਈ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.