Home / ਤਾਜ਼ਾ ਖ਼ਬਰਾਂ / ਵੇਖੋ ਰੱਬ ਦੇ ਰੰਗ !

ਵੇਖੋ ਰੱਬ ਦੇ ਰੰਗ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ

ਜਾ ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਇਕ ਘਰ ਦੇ ਵਿੱਚ ਪੰਜ ਕੁੜੀਆਂ ਅਤੇ ਇੱਕ ਮੁੰਡਾ ਸੀ। ਉਨ੍ਹਾਂ ਬੀਰ ਨੇ ਕਿਹਾ ਕਿ ਇੱਕ ਕੁੜੀ ਵਿਆਹੀ ਹੋਈ ਅਤੇ ਜੋ ਤਿੰਨ ਕੁੜੀਆਂ ਹਨ ਉਹ ਵੀ ਮੈਂਟਲੀ ਅਪਸੈੱਟ ਹਨ। ਉਨ੍ਹਾਂ ਨੇ ਕਹਿ ਕੇ ਇੱਕ ਕੁੜੀ ਸਹੀ ਹੈ ਜੋ ਕਿ ਘਰ ਦਾ ਸਾਰਾ ਕੰਮ ਕਰ ਲੈਂਦੀ ਹੈ। ਪਿੰਡ ਦੇ ਲੋਕਾਂ ਨੇ ਕਿਹਾ ਕਿ ਜੋ ਉਨ੍ਹਾਂ ਕੁੜੀਆਂ ਦਾ ਭਰਾ ਹੈ ਉਹ ਪਿੰਡ ਵਿੱਚ ਕੱਪੜੇ ਲਾਹ ਕੇ ਤੁਰਦਾ ਫਿਰਦਾ ਰਹਿੰਦਾ ਹੈ ਉਨ੍ਹਾਂ ਨੇ ਕਿਹਾ ਕਿ ਉਹ ਸਾਰਾ ਦਿਨ ਨੰਗਾ ਹੀ ਤੁਰਦਾ ਫਿਰਦਾ ਹੈ।

ਪਿੰਡ ਦੇ ਲੋਕਾਂ ਨੇ ਕਿਹਾ ਕਿ ਉਹ ਪਹਿਲਾਂ ਜਨਾਨੀਆਂ ਨੂੰ ਮਾ ਰਦਾ ਵੀ ਸੀ। ਪਿੰਡ ਦੇ ਲੋਕਾਂ ਨੇ ਕਿਹਾ ਕਿ ਉਸ ਨੂੰ ਘਰ ਵਿਚੋਂ ਬਹੁਤੀ ਜ਼ਿਆਦਾ ਘੱਟ ਨਿਕਲਣ ਦਿੰਦੇ ਸੀ। ਜਦੋਂ ਗੇਟ ਦਾ ਖੁੱਲ੍ਹਾ ਰਹਿ ਜਾਂਦਾ ਤਾਂ ਉਹ ਬਾਹਰ ਆ ਜਾਂਦਾ ਸੀ। ਉਨ੍ਹਾਂ ਨੇ ਕਿਹਾ ਕਿ ਵੀਹ ਬਾਈ ਸਾਲਾਂ ਤੋਂ ਇਹ ਪਰਿਵਾਰ ਮੈਂਟਲੀ ਅਪਸੈੱਟ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.